Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 04 Nov 2026 | 6:13 pm

+91 90915 01313 , +91 90916 01313

punjabbanni@gmail.com
punjabbani@yahoo.com

70ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਚ ਮਾਨਸਾ ਜਿਲ੍ਹੇ ਨੇ ਜਿੱਤੀ ਅੰਡਰ-14 ਕਿੱਕ ਬਾਕਸਿੰਗ ਲੜਕੀਆਂ ਦੀ ਚੈਂਪੀਅਨਸ਼ਿਪ

70ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਚ ਮਾਨਸਾ ਜਿਲ੍ਹੇ ਨੇ ਜਿੱਤੀ ਅੰਡਰ-14 ਕਿੱਕ ਬਾਕਸਿੰਗ ਲੜਕੀਆਂ ਦੀ ਚੈਂਪੀਅਨਸ਼ਿਪ

ਪਟਿਆਲਾ , 4 ਨਵੰਬਰ : ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਮਮਤਾ ਖੁਰਾਣਾ ਦੀ ਯੋਗ ਅਗਵਾਈ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਡਾ ਰਵਿੰਦਰਪਾਲ ਸ਼ਰਮਾਂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ.ਦਲਜੀਤ ਸਿੰਘ ਤੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਅੰਡਰ-14/1719 ਲੜਕੀਆਂ ਦੇ ਕਿੱਕ ਬਾਕਸਿੰਗ ਮੁਕਾਬਲੇ ਪਲੇਅ ਵੇਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਏ ਗਏ।
ਅੱਜ ਮੁੱਖ ਮਹਿਮਾਨ ਦੇ ਤੌਰ ਤੇ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਮਮਤਾ ਖੁਰਾਣਾ, ਡੀਐਸਸੀ ਡਾ.ਦਲਜੀਤ ਸਿੰਘ,ਡਾ ਰਾਜਦੀਪ ਸਿੰਘ (ਚੇਅਰਮੈਨ ,ਪਲੇਅ ਵੇਜ਼ ਸੀਨੀਅਰ ਸੈਕੰਡਰੀ ਸਕੂਲ),ਹਰਲੀਨ ਕੌਰ (ਪ੍ਰੈਜੀਡੈਂਟ,ਪਲੇਅ ਵੇਜ਼ ਸੀਨੀਅਰ ਸੈਕੰਡਰੀ ਸਕੂਲ) ਨੇ ਉਚੇਚੇ ਤੌਰ ਤੇ ਪਹੁੰਚ ਕੇ ਖਿਡਾਰੀਆਂ ਨੂੰ ਆਸ਼ੀਰਵਾਦ ਦਿੱਤਾ।ਅੰਡਰ- 14 ਲੜਕੀਆਂ ਦੇ ਮੁਕਾਬਲਿਆਂ ਵਿੱਚ ਮਾਨਸਾ ਨੇ ਪਹਿਲਾ, ਬਠਿੰੰਡੇ ਨੇ ਦੂਜਾ ਤੇ ਪਠਾਨਕੋਟ ਨੇ ਤੀਜਾ ਸਥਾਨ ਪ੍ਰਾਪਤ ਕੀਤਾ।
ਅੰਡਰ-19 ਲੜਕੀਆਂ ਦੇ ਮੁਕਾਬਲਿਆਂ ਵਿੱਚ ਹੁਸ਼ਿਆਰਪੁਰ ਨੇ ਪਹਿਲਾ, ਪਟਿਆਲਾ ਨੇ ਦੂਜਾ ਤੇ ਫਰੀਦਕੋਟ ਨੇ ਤੀਜਾ ਸਥਾਨ ਪ੍ਰਾਪਤ ਕੀਤਾ।ਇਸ ਮੌਕੇ ਤੇ ਸੰਦੀਪ ਜੈਨ ਸੁਪਰਡੰਟ,ਅਬਜਰਵਰ ਹਰਬੰਸ ਸਿੰਘ,ਸੁਰਿੰਦਰ ਪਾਲ ਵਿੱਜ ਇੰਟਰਨੈਸ਼ਨਲ ਰੈਫਰੀ,ਰਾਜਨ ਸਲੈਕਟਰ, ਕਨਵੀਨਰ ਰਾਜੇਸ਼ ਕੁਮਾਰ, ਡਾ ਆਸਾ ਸਿੰਘ, ਸ਼ੰਕਰ ਨੇਗੀ,ਜਸਦੇਵ ਸਿੰਘ,ਹਰਦੀਪ ਸਿੰਘ, ਸਾਹਿਲ ਹਨੀਫ, ਵਿਸ਼ਾਲ, ਸਤਵਿੰਦਰ ਸਿੰਘ ਤਾਇਕਵਾਡੋ ਕੋਚ, ਕੁਲਦੀਪ ਕੌਰ,ਚਰਨਪਾਲ ਸਿੰਘ ਤੇ ਪ੍ਰੈੱਸ ਇੰਚਾਰਜ ਜਸਵਿੰਦਰ ਸਿੰਘ ਹਾਜਰ ਸਨ।
Scroll to Top