Breaking

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ
Thursday, 06 Aug 2026 | 2:38 am

+91 90915 01313 , +91 90916 01313

punjabbanni@gmail.com
punjabbani@yahoo.com

70ਵੇਂ ਜ਼ਿਲ੍ਹਾ ਪੱਧਰੀ ਰਾਈਫਲ ਸ਼ੂਟਿੰਗ ਦੇ ਮੁਕਾਬਲਿਆਂ ਦਾ ਹੋਇਆ ਆਗਾਜ਼

70ਵੇਂ ਜ਼ਿਲ੍ਹਾ ਪੱਧਰੀ ਰਾਈਫਲ ਸ਼ੂਟਿੰਗ ਦੇ ਮੁਕਾਬਲਿਆਂ ਦਾ ਹੋਇਆ ਆਗਾਜ਼

ਪਟਿਆਲਾ  5 ਅਗਸਤ : ਜਿਲ੍ਹਾਂ ਸਿੱਖਿਆ ਅਫਸਰ ਸ਼ਾਲੂ ਮਹਿਰਾ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਡਾ ਰਵਿੰਦਰਪਾਲ ਸਿੰਘ ਦੇ ਦਿਸ਼ਾ ਨਿਰਦੇਸ਼ ਤੇ ਸਪੋਰਟਸ ਕੋਆਰਡੀਨੇਟਰ ਡਾ ਦਲਜੀਤ ਸਿੰਘ ਅਤੇ ਜਿਲਾ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਅੰਡਰ 14 ,ਅੰਡਰ 17 ਤੇ ਅੰਡਰ 19 (ਲੜਕੇ ਤੇ ਲੜਕੀਆਂ) ਦੇ ਰਾਈਫਲ ਸ਼ੂਟਿੰਗ ਦੇ ਮੁਕਾਬਲਿਆਂ ਦਾ ਆਗਾਜ਼ ਸੰਧੂ ਰਾਈਫਲ ਸ਼ੂਟਿੰਗ ਅਕੈਡਮੀ ਵਿਖੇ ਹੋਇਆ।

ਪ੍ਰਿੰਸੀਪਲ ਜਸਪਾਲ ਸਿੰਘ ਮੰਡੋਰ ਸਟੇਟ ਅਵਾਰਡੀ ਨੇ ਉਚੇਚੇ ਤੌਰ ਤੇ ਪਹੁੰਚ ਕੇ ਖਿਡਾਰੀਆਂ ਨੂੰ ਅਸ਼ੀਰਵਾਦ ਦਿੱਤਾ। ਜਿਲਾ ਸਪੋਰਟਸ ਕੋਆਰਡੀਨੇਟਰ ਡਾ ਦਲਜੀਤ ਸਿੰਘ ਤੇ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਨੇ ਲੜਕੇ ਤੇ ਲੜਕੀਆਂ ਦੇ ਜਿਲ੍ਹਾ ਪੱਧਰੀ  ਰਾਈਫਲ ਸ਼ੂਟਿੰਗ ਮੁਕਾਬਲੇ ਸ਼ੁਰੂ ਕਰਵਾਏ। ਇਸ ਮੌਕੇ ਤੇ ਪਟਿ-2 ਦੇ ਜੋਨਲ ਸਕੱਤਰ ਬਲਵਿੰਦਰ ਸਿੰਘ ਜੱਸਲ,ਐਡਵੋਕੇਟ ਭੁਪਿੰਦਰ ਸਿੰਘ ਸੰਧੂ, ਲੈਕਚਰਾਰ ਗੁਰਨਾਮ ਸਿੰਘ,ਡੀਪੀਈ ਸੁੱਚਾ ਗੁਰਪ੍ਰੀਤ ਸਿੰਘ ਡਾਟਾ ਐਂਟਰੀ ਆਪਰੇਟਰ ਤੇ ਪ੍ਰੈਸ ਇੰਚਾਰਜ  ਜਸਵਿੰਦਰ ਸਿੰਘ ਹਾਜ਼ਰ ਸਨ।

Scroll to Top