Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 30 Aug 2026 | 12:14 pm

+91 90915 01313 , +91 90916 01313

punjabbanni@gmail.com
punjabbani@yahoo.com

9 ਸਾਲਾ ਬੱਚੇ ਦੇ ਕਾਤਲ ਦੀ ਭਾਲ ਜਾਰੀ : ਰੱਖਿਆ ਇਨਾਮ

9 ਸਾਲਾ ਬੱਚੇ ਦੇ ਕਾਤਲ ਦੀ ਭਾਲ ਜਾਰੀ : ਰੱਖਿਆ ਇਨਾਮ

ਲੁਧਿਆਣਾ, 13 ਫਰਵਰੀ : ਸ਼ਹਿਰ ਦੇ ਕਾਸਾਬਾਦ ਇਲਾਕੇ ਵਿੱਚ ਇਕ 9 ਸਾਲਾ ਬੱਚੇ ਦੇ ਕਾਤਲ ਦੀ ਭਾਲ ਪੁਲਸ ਵਲੋ ਤੇਜੀ ਨਾਲ ਜਾਰੀ ਹੈ, ਜਿਸ ਕਾਰਨ ਪੁਲਸ ਅਧਿਕਾਰੀਆਂ ਵਲੋ ਦੋਸ਼ੀ ਨੂੰ ਫੜਾਉਣ ਵਾਲੇ ਨੂੰ 20 ਹਜਾਰ ਰੁਪਏ ਦਾ ਇਨਾਮ ਦੇਣ ਦਾ ਐਲਾਨ ਵੀ ਕੀਤਾ ਗਿਆ ਹੈ।

ਜਿਕਰਯੋਗ ਹੈ ਕਿ ਬੀਤੀ 7 ਫਰਵਰੀ ਨੂੰ ਇੱਕ ਖਾਲੀ ਪਲਾਟ ਕੋਲ ਝਾੜੀਆਂ ਵਿੱਚੋਂ ਅਮਨ ਨਾਮਕ ਬੱਚੇ ਦੀ ਲਾਸ਼ ਬਰਾਮਦ ਹੋਈ ਸੀ। ਜਾਂਚ ਦੌਰਾਨ ਸਾਹਮਣੇ ਆਇਆ ਕਿ ਬੱਚੇ ਦਾ ਗਲਾ ਵੱਢਿਆ ਗਿਆ ਸੀ। ਘਟਨਾ ਮਗਰੋਂ ਅਣਪਛਾਤੇ ਵਿਅਕਤੀ ਵਿਰੁੱਧ ਕਤਲ ਦਾ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਗਈ।

ਲਾਸ਼ ਮਿਲਣ ਤੋਂ ਦੋ ਦਿਨ ਬਾਅਦ ਪੁਲੀਸ ਨੇ ਸ਼ੱਕੀ ਵਿਅਕਤੀ ਦੀ ਪਛਾਣ ਅਜੈ ਵਜੋਂ ਕੀਤੀ, ਜੋ ਕਾਸਾਬਾਦ ਇਲਾਕੇ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਉਸ ਦੀ ਗ੍ਰਿਫ਼ਤਾਰੀ ਲਈ ਵੱਖ-ਵੱਖ ਥਾਵਾਂ ’ਤੇ ‘ਵਾਂਟਡ’ ਪੋਸਟਰ ਵੀ ਲਗਾਏ ਗਏ ਹਨ। ਅਧਿਕਾਰੀਆਂ ਨੇ ਹੁਣ ਇਸ ਕੇਸ ਨੂੰ ਦੇਖਦੇ ਹੋਏ ਦੋਸ਼ੀ ਦੀ ਤਲਾਸ਼ ਲਈ ਇਨਾਮ ਵੀ ਰਖਿਆ ਹੈ ਤੇ ਬਕਾਇਦਾ ਪੋਸਟਰ ਵੀ ਜਾਰੀ ਕੀਤੇ ਹਨ।

Scroll to Top