Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 29 Aug 2026 | 11:57 am

+91 90915 01313 , +91 90916 01313

punjabbanni@gmail.com
punjabbani@yahoo.com

ਬੱਚੇ ਵੱਲੋ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀਕਰਨ  ਤੇ ਹੋਇਆ ਮਾਹੌਲ ਤਣਾਅਪੂਰਨ

ਬੱਚੇ ਵੱਲੋ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀਕਰਨ ਤੇ ਹੋਇਆ ਮਾਹੌਲ ਤਣਾਅਪੂਰਨ

ਬੱਚੇ ਵੱਲੋ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀਕਰਨ ਤੇ ਹੋਇਆ ਮਾਹੌਲ ਤਣਾਅਪੂਰਨ
ਬਟਾਲਾ, 20 ਨਵੰਬਰ : ਪੰਜਾਬ ਵਿੱਚ ਬੇਅਦਬੀਆਂ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਤਾਜਾ ਘਟਨਾ ਬਟਾਲਾ ਦੇ ਨੇੜਲੇ ਪਿੰਡ ਸਦਾਰੰਗ ਵਿੱਚੋਂ ਸਾਹਮਣੇ ਆਈ ਹੈ। ਜਿੱਥੇ  ਅੱਜ 12-13 ਸਾਲਾ ਬੱਚੇ ਵੱਲੋਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ‘ਤੇ ਮਾਹੌਲ ਤਣਾਅ ਪੂਰਨ ਹੋ ਗਿਆ। ਬੇਅਦਬੀ ਕਰਨ ਦੀ ਘਟਨਾ ਗੁਰਦੁਆਰੇ ਅੰਦਰ ਲੱਗੇ ਸੀਸੀਟੀਵੀ ਕੈਮਰਿਆਂ ‘ਚ ਵੀ ਰਿਕਾਰਡ ਹੋ ਗਈ। ਸੀਸੀਟੀਵੀ ਵਿੱਚ ਸਾਫ ਵੇਖਿਆ ਜਾ ਸਕਦਾ ਹੈ ਕਿ ਬੱਚੇ ਨੇ ਪਹਿਲਾਂ ਪ੍ਰਸ਼ਾਦ ਵਿੱਚ ਥੁੱਕਿਆ ਤੇ ਬਾਅਦ ਵਿੱਚ ਗੁਰੂ ਗ੍ਰੰਥ ਸਾਹਿਬ ਦਾ ਅੰਗ ਪਾੜ ਕੇ ਤੇਜ਼ੀ ਨਾਲ ਗੁਰਦੁਆਰੇ ਸਾਹਿਬ ’ਚੋਂ ਭੱਜ ਗਿਆ। ਇਸ ਘਟਨਾ ਦਾ ਪਤਾ ਗੁਰਦੁਆਰੇ ਦੇ ਗ੍ਰੰਥੀ ਨੂੰ ਉਦੋਂ ਲੱਗਾ, ਜਦੋਂ ਉਨ੍ਹਾਂ ਰੁਮਾਲੇ ਨਾਲ ਛੇੜਛਾੜ ਹੋੋਈ ਦੇਖੀ।
ਗ੍ਰੰਥੀ ਸਿੰਘ ਨੇ ਇਸ ਦੀ ਜਾਣਕਾਰੀ ਕਮੇਟੀ ਮੈਂਬਰਾਂ ਅਤੇ ਪਿੰਡ ਵਾਸੀਆਂ ਨੂੰ  ਦਿੱਤੀ। ਇਸ ਮੌਕੇ ਇਤਲਾਹ ਮਿਲਣ ਉਤੇ ਪੁਲਿਸ ਮੌਕੇ ਉਤੇ ਪੁੱਜ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Scroll to Top