ਨਹੀ ਮਿਲੇਗੀ ਮਨੀਸ਼ ਸਿਸੋਦੀਆ ਨੁੰ ਰਾਹਤ : ਹਿਰਾਸਤ ਵਿੱਚ ਕੀਤਾ ਵਾਧਾ
ਦਿਲੀ : ਅਦਾਲਤ ਨੇ ਇੱਕ ਵਾਰ ਫਿਰ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 17 ਫਰਵਰੀ ਤੱਕ ਵਧਾ ਦਿੱਤੀ ਹੈ।
ਦੀ ਰਾਉਸ ਐਵੇਨਿਊ ਅਦਾਲਤ ਨੇ ਸ਼ਨੀਵਾਰ ਨੂੰ ਦਿੱਲੀ ਸ਼ਰਾਬ ਘੁਟਾਲੇ ਮਾਮਲੇ ਦੀ ਸੁਣਵਾਈ ਕਰਦੇ ਹੋਏ ਮਨੀਸ਼ ਸਿਸੋਦੀਆ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਅਤੇ ਉਨ੍ਹਾਂ ਦੀ ਜੇਲ੍ਹ 17 ਫਰਵਰੀ ਤੱਕ ਵਧਾ ਦਿੱਤੀ