ਅਤਵਾਲੀ ਲਖਬੀਰ ਲੰਡਾ ਤੇ ਹਰਵਿੰਦਰ ਰਿੰਦਾ ਦੇ ਤਿੰਨ ਸਾਥੀ ਗ੍ਰਿਫ਼ਤਾਰ

ਅਤਵਾਲੀ ਲਖਬੀਰ ਲੰਡਾ ਤੇ ਹਰਵਿੰਦਰ ਰਿੰਦਾ ਦੇ ਤਿੰਨ ਸਾਥੀ ਗ੍ਰਿਫ਼ਤਾਰ
ਚੰਡੀਗੜ੍ਹ, 7 ਫਰਵਰੀ
ਪੰਜਾਬ ਵਿਚ ਅਤਿਵਾਦੀ ਲਖਬੀਰ ਸਿੰਘ ਲੰਡਾ ਅਤੇ ਹਰਵਿੰਦਰ ਸਿੰਘ ਰਿੰਦਾ ਦੇ ਤਿੰਨ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਲੰਡਾ ਕੈਨੇਡਾ ਵਿੱਚ ਅਤੇ ਰਿੰਦਾ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਪੁਲੀਸ ਦੀ ‘ਐਂਟੀ ਗੈਂਗਸਟਰ ਟਾਸਕ ਫੋਰਸ’ ਨੇ ਤਿੰਨਾਂ ਦੇ ਕਬਜ਼ੇ ’ਚੋਂ ਦੋ ਪਿਸਤੌਲ ਅਤੇ 10 ਕਾਰਤੂਸ ਵੀ ਬਰਾਮਦ ਕੀਤੇ ਹਨ। ਮੁਲਜ਼ਮਾਂ ਦੀ ਪਛਾਣ ਜੋਬਨਜੀਤ ਸਿੰਘ ਉਰਫ ਜੋਬਨ, ਬਿਕਰਮਜੀਤ ਸਿੰਘ ਉਰਫ ਬਿੱਕਾ ਅਤੇ ਕੁਲਵਿੰਦਰ ਸਿੰਘ ਉਰਫ ਕਾਲਾ ਵਜੋਂ ਹੋਈ ਹੈ।

Leave a Comment

Your email address will not be published. Required fields are marked *

Scroll to Top