ਰਾਹੁਲ ਗਾਂਧੀ ਨੇ ਕੀਤਾ ਰੋਡ ਸ਼ੋਅ ਸ਼ੁਰੂ
ਵਾਇਨਾਡ (ਕੇਰਲ), 3 ਅਪਰੈਲ
ਕਾਂਗਰਸ ਸੰਸਦ ਰਾਹੁਲ ਗਾਂਧੀ ਆਗਾਮੀ ਲੋਕ ਸਭਾ ਚੋਣਾਂ ਲਈ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਅੱਜ ਇਥੇ ਪੁੱਜੇ। ਉਨ੍ਹਾਂ ਹਲਕੇ ਵਿੱਚ ਰੋਡ ਸ਼ੋਅ ਸ਼ੁਰੂ ਕਰ ਦਿੱਤਾ ਹੈ। ਵਾਇਨਡ ਤੋਂ ਉਹ 2019 ਦੀਆਂ ਆਮ ਚੋਣਾਂ ਵਿੱਚ ਚਾਰ ਲੱਖ ਤੋਂ ਵੱਧ ਵੋਟਾਂ ਦੇ ਵੱਡੇ ਫਰਕ ਨਾਲ ਜਿੱਤੇ ਸਨ।