ਵਿਧਾਇਕ ਵਿਕਰਮਜੀਤ ਚੌਧਰੀ ਨੇ ਕਾਂਗਰਸ ਦੇ ਚੀਫ ਵਿਪ ਅਹੁਦੇ ਤੋ ਦਿੱਤਾ ਅਸਤੀਫਾ

ਵਿਧਾਇਕ ਵਿਕਰਮਜੀਤ ਚੌਧਰੀ ਨੇ ਕਾਂਗਰਸ ਦੇ ਚੀਫ ਵਿਪ ਅਹੁਦੇ ਤੋ ਦਿੱਤਾ ਅਸਤੀਫਾ
ਚੰਡੀਗੜ੍ਹ-ਫਿਲੌਰ ਦੇ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਸੋਮਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਕਾਂਗਰਸ ਪਾਰਟੀ ਦੇ ਚੀਫ਼ ਵ੍ਹਿਪ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਚੌਧਰੀ ਨੇ ਨੇ ਆਪਣਾ ਅਸਤੀਫ਼ਾ ਸੀਐਲਪੀ ਆਗੂ ਪ੍ਰਤਾਪ ਸਿੰਘ ਬਾਜਵਾ ਨੂੰ ਭੇਜ ਦਿੱਤਾ ਹੈ। ਕਾਂਗਰਸੀ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਪੰਜਾਬ ਵਿਧਾਨ ਸਭਾ ਵਿੱਚ ਕਾਂਗਰਸ ਦੇ ਚੀਫ਼ ਵ੍ਹਿਪ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਵਿਕਰਮਜੀਤ ਸਿੰਘ ਪੰਜਾਬ ਦੇ ਫਿਲੌਰ ਤੋਂ ਕਾਂਗਰਸੀ ਵਿਧਾਇਕ ਹਨ। ਵਿਕਰਮਜੀਤ ਸਿੰਘ ਚੌਧਰੀ ਜਲੰਧਰ ਲੋਕ ਸਭਾ ਸੀਟ ਤੋਂ ਸਾਬਕਾ ਸੀਐਮ ਚਰਨਜੀਤ ਚੰਨੀ ਦੀ ਉਮੀਦਵਾਰੀ ਦਾ ਵਿਰੋਧ ਕਰ ਰਹੇ ਹਨ।

Leave a Comment

Your email address will not be published. Required fields are marked *

Scroll to Top