ਲੋਕ ਸਭਾ ਚੋਣਾਂ : ਤੀਸਰੇ ਪੜਾਅ ਲਈ ਨਾਮਜਦਗੀਆਂ ਦੀ ਪ੍ਰਕਿਰਿਆ ਸ਼ੁਰੂ

ਲੋਕ ਸਭਾ ਚੋਣਾਂ : ਤੀਸਰੇ ਪੜਾਅ ਲਈ ਨਾਮਜਦਗੀਆਂ ਦੀ ਪ੍ਰਕਿਰਿਆ ਸ਼ੁਰੂ
ਨਵੀਂ ਦਿੱਲੀ, 12 ਅਪਰੈਲ
ਦੇਸ਼ ਭਰ ਦੀਆਂ 94 ਸੀਟਾਂ ‘ਤੇ 7 ਮਈ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਤੀਜੇ ਪੜਾਅ ਲਈ ਨਾਮਜ਼ਦਗੀਆਂ ਦੀ ਪ੍ਰਕਿਰਿਆ ਅੱਜ ਸ਼ੁਰੂ ਹੋ ਗਈ। ਚੋਣ ਕਮਿਸ਼ਨ ਨੇ ਰਾਸ਼ਟਰਪਤੀ ਦੀ ਤਰਫੋਂ ਨੋਟੀਫਿਕੇਸ਼ਨ ਜਾਰੀ ਕੀਤਾ ਜਿਸ ਤੋਂ ਬਾਅਦ ਇਹ ਪ੍ਰਕਿਰਿਆ ਸ਼ੁਰੂ ਹੋਈ। ਤੀਜੇ ਪੜਾਅ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖਰੀ ਮਿਤੀ 19 ਅਪਰੈਲ ਹੈ। ਚੋਣ ਕਮਿਸ਼ਨ ਨੇ ਕਿਹਾ ਕਿ ਮੱਧ ਪ੍ਰਦੇਸ਼ ਦੇ ਬੈਤੂਲ ਹਲਕੇ ਵਿੱਚ ਮੁਲਤਵੀ ਚੋਣਾਂ ਲਈ ਵੱਖਰਾ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ।

Leave a Comment

Your email address will not be published. Required fields are marked *

Scroll to Top