ਦਿਲੀ ਨਗਰ ਨਿਗਮ ਚੋਣ ਲਈ ਆਪ ਨੇ ਮਹੇਸ਼ ਖਿਚੀ ਨੂੰ ਬਣਾਇਆ ਉਮੀਦਵਾਰ

ਦਿਲੀ ਨਗਰ ਨਿਗਮ ਚੋਣ ਲਈ ਆਪ ਨੇ ਮਹੇਸ਼ ਖਿਚੀ ਨੂੰ ਬਣਾਇਆ ਉਮੀਦਵਾਰ
ਨਵੀਂ ਦਿੱਲੀ, 18 ਅਪਰੈਲ
ਆਮ ਆਦਮੀ ਪਾਰਟੀ (ਆਪ) ਨੇ ਅੱਜ ਦੇਵਨਗਰ ਵਾਰਡ ਦੇ ਕੌਂਸਲਰ ਮਹੇਸ਼ ਖਿਚੀ ਨੂੰ ਦਿੱਲੀ ਨਗਰ ਨਿਗਮ (ਐੱਮਸੀਡੀ) ਦੇ ਮੇਅਰ ਚੋਣ ਲਈ ਪਾਰਟੀ ਉਮੀਦਵਾਰ ਐਲਾਨ ਦਿੱਤਾ ਹੈ। ਪਾਰਟੀ ਆਗੂ ਗੋਪਾਲ ਰਾਏ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਅਮਨ ਵਿਹਾਰ ਦੇ ਕੌਂਸਲਰ ਰਵਿੰਦਰ ਭਾਰਦਵਾਜ ਡਿਪਟੀ ਮੇਅਰ ਦੇ ਅਹੁਦੇ ਲਈ ਪਾਰਟੀ ਦੇ ਉਮੀਦਵਾਰ ਹੋਣਗੇ।

Leave a Comment

Your email address will not be published. Required fields are marked *

Scroll to Top