ਸੁਪਰੀਮ ਕੋਰਟ ਨੇ ਅਦਾਕਾਰਾ ਰਾਖੀ ਸਾਵੰਤ ਦੀ ਅਗਾਊ ਜਮਾਨਤ ਦੀ ਪਟੀਸ਼ਨ ਨੂੰ ਕੀਤਾ ਖਾਰਜ

ਸੁਪਰੀਮ ਕੋਰਟ ਨੇ ਅਦਾਕਾਰਾ ਰਾਖੀ ਸਾਵੰਤ ਦੀ ਅਗਾਊ ਜਮਾਨਤ ਦੀ ਪਟੀਸ਼ਨ ਨੂੰ ਕੀਤਾ ਖਾਰਜ
ਮੁੰਬਈ : ਬਾਲੀਵੁੱਡ ਅਦਾਕਾਰਾ ਰਾਖੀ ਸਾਵੰਤ ਉਤੇ ਹੁਣ ਗ੍ਰਿਫਤਾਰੀ ਦੀ ਤਲਵਾਰ ਲਟਕ ਗਈ ਹੈ। ਸੁਪਰੀਮ ਕੋਰਟ ਨੇ ਅਦਾਕਾਰਾ ਰਾਖੀ ਸਾਵੰਤ ਨੂੰ ਵੱਡਾ ਝਟਕਾ ਦਿੰਦਿਆਂ ਅਗਾਊਂ ਜ਼ਮਾਨਤ ਦੀ ਮੰਗ ਵਾਲੀ ਉਸ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਰਾਖੀ ਸਾਵੰਤ ਨੂੰ ਚਾਰ ਹਫ਼ਤਿਆਂ ਦੇ ਅੰਦਰ ਹੇਠਲੀ ਅਦਾਲਤ ਵਿੱਚ ਆਤਮ ਸਮਰਪਣ ਕਰਨ ਲਈ ਕਿਹਾ ਹੈ। ਦੱਸ ਦਈਏ ਕਿ ਅਦਾਕਾਰਾ ਰਾਖੀ ਸਾਵੰਤ ‘ਤੇ ਆਪਣੇ ਸਾਬਕਾ ਪਤੀ ਆਦਿਲ ਦੁਰਾਨੀ ਦਾ ਕਥਿਤ ਅਸ਼ਲੀਲ ਵੀਡੀਓ ਲੀਕ ਕਰਨ ਦਾ ਦੋਸ਼ ਹੈ।

Leave a Comment

Your email address will not be published. Required fields are marked *

Scroll to Top