ਪ੍ਰਧਾਨ ਮੰਤਰੀ ਨੂੰ ਚੋਣ ਮੈਨੀਫੈਸਟੋ ਵਿੱਚ ਸ਼ਾਮਲ ਮੁਦਿਆਂ ਤੇ ਗੱਲ ਕਰਨੀ ਚਾਹੀਦੀ ਹੈ : ਪੀ ਚਿੰਦਬਰਮ

ਪ੍ਰਧਾਨ ਮੰਤਰੀ ਨੂੰ ਚੋਣ ਮੈਨੀਫੈਸਟੋ ਵਿੱਚ ਸ਼ਾਮਲ ਮੁਦਿਆਂ ਤੇ ਗੱਲ ਕਰਨੀ ਚਾਹੀਦੀ ਹੈ : ਪੀ ਚਿੰਦਬਰਮ
ਨਵੀਂ ਦਿੱਲੀ, 28 ਅਪਰੈਲ
ਕਾਂਗਰਸ ਦੇ ਸੀਨੀਅਰ ਆਗੂ ਪੀ ਚਿਦੰਬਰਮ ਨੇ ਅੱਜ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਾਂਗਰਸ ਦੇ ਚੋਣ ਮੈਨੀਫੈਸਟੋ ਨੂੰ ਲੈ ਕੇ ਅਜਿਹੀਆਂ ਗੱਲਾਂ ਕਰ ਰਹੇ ਹਨ ਜਿਹੜੀਆਂ ਉਸ ਵਿੱਚ ਨਹੀਂ ਹਨ। ਚਿਦੰਬਰਮ ਨੇ ਨਾਲ ਹੀ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਚੋਣ ਮੈਨੀਫੈਸਟੋ ਵਿੱਚ ਸ਼ਾਮਲ ਅਸਲ ਮੁੱਦਿਆਂ ’ਤੇ ਗੱਲ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਕਿਸੇ ਭਾਸ਼ਨ ਲੇਖਕ ਵੱਲੋਂ ਲਿਖੇ ਕਾਂਗਰਸ ਦੇ ਕਿਸੇ ਮੈਨੀਫੈਸਟੋ ਦੀ ਕਲਪਨਾ ਕਰ ਲਈ ਹੈ।

Leave a Comment

Your email address will not be published. Required fields are marked *

Scroll to Top