ਵਿਧਾਨ ਸਭਾ ਸਪੀਕਰ ਨੇ ਕੀਤ ਤਿੰਨ ਵਿਧਾਇਕਾਂ ਦੇ ਅਸਤੀਫੇ ਮੰਜੂਰ

ਵਿਧਾਨ ਸਭਾ ਸਪੀਕਰ ਨੇ ਕੀਤ ਤਿੰਨ ਵਿਧਾਇਕਾਂ ਦੇ ਅਸਤੀਫੇ ਮੰਜੂਰ
ਸ਼ਿਮਲਾ, 3 ਜੂਨ
ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੇ ਸਪੀਕਰ ਕੁਲਦੀਪ ਸਿੰਘ ਪਠਾਨੀਆ ਨੇ ਸੋਮਵਾਰ ਨੂੰ ਰਾਜ ਸਭਾ ਚੋਣਾਂ ਵਿੱਚ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਵੋਟ ਪਾਉਣ ਵਾਲੇ ਤਿੰਨ ਆਜ਼ਾਦ ਵਿਧਾਇਕਾਂ ਦੇ ਅਸਤੀਫ਼ੇ ਪ੍ਰਵਾਨ ਕਰ ਲਏ। ਪਠਾਨੀਆ ਨੇ ਇੱਥੇ ਪੱਤਰਕਾਰਾਂ ਨੂੰ ਦੱਸਿਆ, ‘‘ਅਸਤੀਫੇ ਪ੍ਰਵਾਨ ਕਰ ਲਏ ਗਏ ਹਨ ਅਤੇ ਇਹ ਤਿੰਨੇ ਵਿਧਾਇਕ ਤੁਰੰਤ ਪ੍ਰਭਾਵ ਨਾਲ 14ਵੀਂ ਵਿਧਾਨ ਸਭਾ ਦੀ ਮੈਂਬਰੀ ਤੋਂ ਹਟ ਗਏ ਹਨ।

Leave a Comment

Your email address will not be published. Required fields are marked *

Scroll to Top