18 ਤੋ ਮਾਤਾ ਵੈਸਨੂੰ ਦੇਵੀ ਲਈ ਸ਼ੁਰੂ ਹੋਵੇਗੀ ਹੈਲੀਕਾਪਟਰ ਸੇਵਾ

18 ਤੋ ਮਾਤਾ ਵੈਸਨੂੰ ਦੇਵੀ ਲਈ ਸ਼ੁਰੂ ਹੋਵੇਗੀ ਹੈਲੀਕਾਪਟਰ ਸੇਵਾ
ਜੰਮੂ, 11 ਜੂਨ
ਜੰਮੂ ਤੋਂ ਰਿਆਸੀ ਜ਼ਿਲ੍ਹੇ ਦੇ ਤ੍ਰਿਕੁਟਾ ਪਹਾੜੀਆਂ ’ਚ ਸਥਿਤ ਮਾਤਾ ਵੈਸ਼ਨੋ ਦੇਵੀ ਦੇ ਭਵਨ ਗੁਫਾ ਮੰਦਰ ਤੱਕ ਪਹੁੰਚਣ ਲਈ 18 ਜੂਨ ਤੋਂ ਹੈਲੀਕਾਪਟਰ ਸੇਵਾ ਸ਼ੁਰੂ ਹੋਵੇਗੀ। ਸ੍ਰੀ ਮਾਤਾ ਵੈਸ਼ਨੋ ਦੇਵੀ ਸ਼ਰਾਈਨ ਬੋਰਡ ਨੇ ਇਹ ਐਲਾਨ ਕੀਤਾ। ਇਹ ਕਦਮ ਤੀਰਥ ਯਾਤਰਾ ਨੂੰ ਸੌਖੀ ਬਣਾਉਣ ਅਤੇ ਗੁਫਾ ਮੰਦਰ ’ਚ ਪੂਜਾ ਕਰਨ ਲਈ ਦੁਨੀਆ ਭਰ ਤੋਂ ਆਉਣ ਵਾਲੇ ਸ਼ਰਧਾਲੂਆਂ ਨੂੰ ਬਿਹਤਰ ਸੁਵਿਧਾਵਾਂ ਦੇਣ ਲਈ ਚੁੱਕਿਆ ਗਿਆ ਹੈ।

Leave a Comment

Your email address will not be published. Required fields are marked *

Scroll to Top