ਸ੍ਰੀ ਹਰਿਮੰਦਰ ਸਾਹਿਬ ੋਚ ਯੋਗ ਕਰਨ ਵਾਲੀ ਫੈਸ਼ਨ ਡਿਜ਼ਾਈਨਰ ਨੂੰ ਪੁਲਿਸ ਨੇਮੁਹੱਈਆ ਕਰਵਾਈ ਸੁਰੱਖਿਆ

ਸ੍ਰੀ ਹਰਿਮੰਦਰ ਸਾਹਿਬ ੋਚ ਯੋਗ ਕਰਨ ਵਾਲੀ ਫੈਸ਼ਨ ਡਿਜ਼ਾਈਨਰ ਨੂੰ ਪੁਲਿਸ ਨੇਮੁਹੱਈਆ ਕਰਵਾਈ ਸੁਰੱਖਿਆ
ਵਡੋਦਰਾ : ਵਡੋਦਰਾ ਦੀ ਫੈਸ਼ਨ ਡਿਜ਼ਾਈਨਰ ਅਤੇ ਸੋਸ਼ਲ ਮੀਡੀਆ ਪ੍ਰਭਾਵਕ ਅਰਚਨਾ ਮਕਵਾਨਾ ਨੂੰ ਅੰਮ੍ਰਿਤਸਰ ਦੇਸ੍ਰੀ ਹਰਿਮੰਦਰ ਸਾਹਿਬ ਵਿਖੇ ਯੋਗਾ ਕਰਨ ਤੋਂ ਬਾਅਦ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ, ਜਿਸਦੇ ਚਲਦਿਆਂ ਪੁਲਸ ਵਲੋਂ ਉਸਨੂੰ ਸੁਰੱਖਿਆ ਮੁਹੱਈਆ ਕਰਵਾਈ ਗਈ ਹੈ। ਅਰਚਨਾ ਨੂੰ ਮਿਲ ਰਹੀਆਂ ਧਮਕੀਆਂ ਦੇ ਮੱਦੇਨਜ਼ਰ ਵਡੋਦਰਾ ਪੁਲਿਸ ਨੇ ਅਣਪਛਾਤੇ ਲੋਕਾਂ ਖਿਲਾਫ ਐੱਫ. ਆਈ. ਆਰ. ਵੀ ਦਰਜ ਕੀਤੀ ਹੈ।

Leave a Comment

Your email address will not be published. Required fields are marked *

Scroll to Top