ਲਾਲ ਕ੍ਰਿਸ਼ਨ ਅਡਵਾਨੀ ਨੂੰ ਏਮਜ਼ ਤੋਂ ਮਿਲੀ ਛੁੱਟੀ
ਨਵੀਂ ਦਿੱਲੀ : ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਜਿਨ੍ਹਾਂ ਨੂੰ ਸਿਹਤ ਖਰਾਬ ਹੋਣ ਦੇ ਚਲਦਿਆਂ ਇਲਾਜ ਲਈ ਦਾਖਲ ਕਰਵਾਇਆ ਗਿਆ ਸੀ ਨੂੰ ਡਾਕਟਰਾਂ ਵਲੋਂ ਤਬੀਅਤ ਨਾਸਾਰ ਹੋਣ ਦੇ ਚਲਦਿਆਂ ਛੁੱਟੀ ਦੇ ਦਿੱਤੀ ਗਈ ਤੇ ਉਹ ਆਪਣੀ ਰਿਹਾਇਸ਼ਵਲ ਚਲੇ ਗਏ।