ਰਾਂਚੀ ਜ਼ਮੀਨ ਘੁਟਾਲੇ ਵਿਚ ਜੇਲ ਵਿਚ ਬੰਦ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਨੂੰ ਮਿਲ ਜ਼ਮਾਨਤ
ਦਿੱਲੀ : ਭਾਰਤ ਦੇ ਝਾਰਖੰਡ ਤੋਂ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਨੂੰ ਅੱਜ ਹਾਈ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ।ਹੇਮੰਤ ਸੋਰੇਨ ਨੂੰ ਜ਼ਮਾਨਤੀ ਬਾਂਡ ਭਰਨ ਤੋਂ ਬਾਅਦ ਬਾਹਰ ਭੇਜ ਜਾਵੇਗਾ।ਦੱਸਣਯੋਗ ਹੈ ਕਿ ਹੇਮੰਤ ਸੋਰੇਨੇ ਝਾਰਖੰਡ ਵਿਖੇ ਵਾਪਰੇ ਜ਼ਮੀਨ ਘੁਟਾਲੇ ਦੇ ਦੋਸ਼ ਵਿਚ ਜੇਲ ਵਿਚ ਬੰਦ ਸਨ।