ਦੇਸ਼ ਦੇ ਐਕਸਪ੍ਰੈਸ ਵੇਅ `ਤੇ ਸ਼ੁਰੂ ਹੋ ਚੁੱਕਿਆ ਹੈ ਇੰਟੈਲੀਜੈਂਟ ਟ੍ਰੈਫਿਕ ਮੈਨੇਜਮੈਂਟ ਸਿਸਟਮ

ਦੇਸ਼ ਦੇ ਐਕਸਪ੍ਰੈਸ ਵੇਅ `ਤੇ ਸ਼ੁਰੂ ਹੋ ਚੁੱਕਿਆ ਹੈ ਇੰਟੈਲੀਜੈਂਟ ਟ੍ਰੈਫਿਕ ਮੈਨੇਜਮੈਂਟ ਸਿਸਟਮ
ਨਵੀਂ ਦਿੱਲੀ : ਸਰਕਾਰ ਅਤੇ ਪ੍ਰਸ਼ਾਸਨ ਜਿਸਨੇ ਆਪਣੇ ਆਪ ਨੂੰ ਸੜਕ ਹਾਦਸਿਆਂ ਨੂੰ ਘੱਟ ਕਰਨ ਲਈ ਲਗਾਤਾਰ ਯਤਨਸ਼ੀਲ ਕੀਤਾ ਹੋਇਆ ਹੈ ਨੇ ਦੇਸ਼ ਦੇ ਐਕਸਪ੍ਰੈਸ ਵੇਅ `ਤੇ ਸ਼ੁਰੂ ਹੋ ਚੁੱਕਿਆ ਹੈ ਇੰਟੈਲੀਜੈਂਟ ਟ੍ਰੈਫਿਕ ਮੈਨੇਜਮੈਂਟ ਸਿਸਟਮ ਸ਼ੁਰੂ ਕੀਤਾ ਹੈ, ਜਿਸ ਨਾਲ ਸਿਰਫ਼ ਸੜਕੀ ਹਾਦਸੇ ਹੀ ਘੱਟ ਨਹੀਂ ਹੋ ਸਕਣਗੇ ਬਲਕਿ ਇਸ ਨਾਲ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨਾਲ ਨਜਿੱਠਣ ਵਿਚ ਵੀ ਕਾਫੀ ਮਦਦ ਮਿਲੇਗੀ। ਦੱਸਣਯੋਗ ਹੈ ਕਿ ਦੱਖਣੀ ਭਾਰਤ ਵਿੱਚ ਬੈਂਗਲੁਰੂ ਅਤੇ ਮੈਸੂਰ ਵਿਚਕਾਰ ਯਾਤਰਾ ਕਰਦੇ ਸਮੇਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਡਰਾਈਵਰਾਂ ਨੂੰ ਹੁਣ ਭਾਰੀ ਨਤੀਜੇ ਭੁਗਤਣੇ ਪੈਣਗੇ।ਟੈ੍ਰਫਿਕ ਪੁਲਿਸ ਦੇ ਏਡੀਜੀਪੀ ਨੇ ਜਾਣਕਾਰੀ ਦਿੱਤੀ ਹੈ ਕਿ ਇਹ ਪ੍ਰਣਾਲੀ ਮੈਸੂਰ ਸ਼ਹਿਰ ਅਤੇ ਮੈਸੂਰ ਜ਼ਿਲ੍ਹੇ ਵਿੱਚ ਸ਼ੁਰੂ ਕੀਤੀ ਜਾਵੇਗੀ।

Leave a Comment

Your email address will not be published. Required fields are marked *

Scroll to Top