ਹਾਥਰਸ ਜਿ਼ਲ੍ਹੇ ਦੇ ਸਿਕੰਦਰਾਰਾਓ ਇਲਾਕੇ ਵਿਚ ਸਤਿਸੰਗ ਦੌਰਾਨ ਮਚੀ ਭਾਜੜ ਦੇ ਮਾਮਲੇ ਵਿਚ ਪੁਲਸ ਨੇ ਮੁੱਖ ਸੇਵਾਦਾਰ ਅਤੇ ਹੋਰਨਾਂ ਖਿਲਾਫ਼ ਦਰਜ ਕੀਤੀ

ਹਾਥਰਸ ਜਿ਼ਲ੍ਹੇ ਦੇ ਸਿਕੰਦਰਾਰਾਓ ਇਲਾਕੇ ਵਿਚ ਸਤਿਸੰਗ ਦੌਰਾਨ ਮਚੀ ਭਾਜੜ ਦੇ ਮਾਮਲੇ ਵਿਚ ਪੁਲਸ ਨੇ ਮੁੱਖ ਸੇਵਾਦਾਰ ਅਤੇ ਹੋਰਨਾਂ ਖਿਲਾਫ਼ ਦਰਜ ਕੀਤੀ
ਲਖਨਊ, 3 ਜੁਲਾਈ : ਉੱਤਰ ਪ੍ਰਦੇਸ਼ ਦੇ ਹਾਥਰਸ ਜਿ਼ਲ੍ਹੇ ਦੇ ਸਿਕੰਦਰਾਰਾਓ ਇਲਾਕੇ ਵਿਚ ਸਤਿਸੰਗ ਦੌਰਾਨ ਮਚੀ ਭਾਜੜ ਦੇ ਮਾਮਲੇ ਵਿਚ ਪੁਲਸ ਨੇ ਮੁੱਖ ਸੇਵਾਦਾਰ ਅਤੇ ਹੋਰਨਾਂ ਖਿਲਾਫ਼ ਦਰਜ ਕੀਤੀ ਹੈ। ਇਕ ਸੀਨੀਅਰ ਅਧਿਕਾਰੀ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਮੰਗਲਵਾਰ ਨੂੰ ਮਚੀ ਭਾਜੜ ਦੀ ਇਸ ਘਟਨਾ ਵਿਚ 122 ਲੋਕਾਂ ਦੀ ਮੌਤ ਹੋ ਗਈ ਸੀ। ਅਧਿਕਾਰੀ ਨੇ ਦੱਸਿਆ ਕਿ ਮੰਗਲਵਾਰ ਦੇਰ ਰਾਤ ਸਿਕੰਦਰਾਰਾਓ ਥਾਣੇ ਵਿਚ ਮੁੱਖ ਸੇਵਾਦਾਰ ਦੇਵਪ੍ਰਕਾਸ਼ ਮਧੁਕਰ ਅਤੇ ਹੋਰ ਸੇਵਾਦਾਰਾਂ ਖਿਲਾਫ਼ ਦਰਜ ਕੀਤੀ ਗਈ ਹੈ।

Leave a Comment

Your email address will not be published. Required fields are marked *

Scroll to Top