ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਰਜਿਸਟ੍ਰੇਸ਼ਨ ਤੇ ਫੀਸਾਂ ਲਈ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਕੀਤਾ ਸ਼ਡਿਊਲ ਜਾਰੀ

ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਰਜਿਸਟ੍ਰੇਸ਼ਨ ਤੇ ਫੀਸਾਂ ਲਈ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਕੀਤਾ ਸ਼ਡਿਊਲ ਜਾਰੀ
ਮੁਹਾਲੀ : ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਰਜਿਸਟ੍ਰੇਸ਼ਨ ਤੇ ਫੀਸਾਂ ਲਈ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਸ਼ਡਿਊਲ ਜਾਰੀ ਕਰ ਦਿੱਤਾ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸੈਸ਼ਨ 2024-25 ਲਈ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਰਜਿਸਟ੍ਰੇਸ਼ਨ ਕਰਨ ਸੰਬੰਧੀ ਹਦਾਇਤਾਂ ਬੋਰਡ ਦੀ ਵੈੱਬਸਾਈਟ ਤੇ ਸਕੂਲ ਲਾਗਇਨ ਆਈ. ਡੀ. `ਤੇ ਵੀ ਉਪਲੱਬਧ ਕਰ ਦਿੱਤਾ ਹੈ ਉਨ੍ਹਾਂ ਨੂੰ ਪੜ੍ਹਨ ਉਪਰੰਤ ਹੀ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਕਰਨੀ ਯਕੀਨੀ ਬਣਾਈ ਜਾਵੇ। ਆਨਲਾਈਨ ਰਜਿਸਟ੍ਰੇਸ਼ਨ/ ਕੰਟੀਨਿਊਸ਼ਨ ਕਰਨ ਦੀਆਂ ਮਿਤੀਆਂ ਦਾ ਸ਼ਡਿਊਲ ਤੇ ਫੀਸਾਂ ਹੇਠਾਂ ਦਰਸਾਏ ਅਨੁਸਾਰ ਹੈ।

Leave a Comment

Your email address will not be published. Required fields are marked *

Scroll to Top