ਅੰਮ੍ਰਿਤਪਾਲ ਸਿੰਘ ਨੇ ਐਨ. ਐਸ. ਏ. ਨੂੰ ਨਾਜਾਇਜ਼ ਅਤੇ ਗ਼ੈਰ-ਕਾਨੂੰਨੀ ਦੱਸਦਿਆਂ ਹਾਈਕੋਰਟ ਤੋਂ ਇਸ ਨੂੰ ਹਟਾਉਣ ਦੀ ਕੀਤੀ ਅਪੀਲ
ਜਲੰਧਰ : ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਨੈਸ਼ਨਲ ਸਕਿਓਰਿਟੀ ਸੁਰੱਖਿਆ ਐਕਟ ਨੂੰ ਨਾਜਾਇਜ਼ ਅਤੇ ਗ਼ੈਰ-ਕਾਨੂੰਨੀ ਦੱਸਦਿਆਂ ਹਾਈਕੋਰਟ ਤੋਂ ਇਸ ਨੂੰ ਹਟਾਉਣ ਦੀ ਅਪੀਲ ਕੀਤੀ ਹੈ ਤੇ ਇਸ ਵਿਚ ਕੇਂਦਰ ਤੇ ਪੰਜਾਬ ਸਰਕਾਰ ਨੂੰ ਪਾਰਟੀ ਵੀ ਬਣਾਇਆ ਗਿਆ ਹੈ। ਦੱਸਣਯੋਗ ਹੈ ਕਿ ਇਸ ਮਾਮਲੇ ਦੀ ਸੁਣਵਾਈ ਅਗਲੇ ਹਫ਼ਤੇ ਹੋਵੇਗੀ।