ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਅੱਜ ਕਰਨਗੇ ਕੇਂਦਰੀ ਬਜਟ

ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਅੱਜ ਕਰਨਗੇ ਕੇਂਦਰੀ ਬਜਟ
ਨਵੀਂ ਦਿੱਲੀ, 22 ਜੁਲਾਈ : ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨੇ ਅੱਜ ਲੋਕ ਸਭਾ ਵਿੱਚ ਆਰਥਿਕ ਸਰਵੇਖਣ 2023-24 ਪੇਸ਼ ਕੀਤਾ । ਉਨ੍ਹਾਂ ਕਿਹਾ ਕਿ ਕਾਰੋਬਾਰ ਦੀ ਸਥਿਤੀ ਬਿਹਤਰ ਕਰਨ ਲਈ ਕਈ ਕਦਮ ਚੁੱਕੇ ਗਏ ਹਨ। ਸੀਤਾਰਾਮਨ ਮੰਗਲਵਾਰ ਨੂੰ 2024-25 ਦਾ ਕੇਂਦਰੀ ਬਜਟ ਪੇਸ਼ ਕਰੇਗੀ ।

Leave a Comment

Your email address will not be published. Required fields are marked *

Scroll to Top