ਹਰਿਆਣਾ ਦੇ ਵਿਧਾਇਕ ਅਸੀਮ ਗੋਇਲ ਤੇ ਲੱਗਿਆ ਚੋਣ ਜਾਬਤੇ ਦੀ ਉਲੰਘਣਾਂ ਦਾ ਦੋਸ਼

ਹਰਿਆਣਾ ਦੇ ਵਿਧਾਇਕ ਅਸੀਮ ਗੋਇਲ ਤੇ ਲੱਗਿਆ ਚੋਣ ਜਾਬਤੇ ਦੀ ਉਲੰਘਣਾਂ ਦਾ ਦੋਸ਼
ਅੰਬਾਲਾ : ਪੰਜਾਬ ਦੇ ਗੁਆਂਢੀ ਸੂੁਬੇ ਹਰਿਆਣਾ ਦੇ ਅੰਬਾਲਾ ਸ਼ਹਿਰ ਤੋਂ ਭਾਜਪਾ ਵਿਧਾਇਕ ਅਤੇ ਟਰਾਂਸਪੋਰਟ ਮੰਤਰੀ ਅਸੀਮ ਗੋਇਲ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ ਕਿਉਂਕਿ ਅਸੀਮ ਗੋਇਲ `ਤੇ ਚੋਣ ਜ਼ਾਬਤੇ ਦੀ ਉਲੰਘਣਾ ਦਾ ਦੋਸ ਲੱਗਿਆ ਹੈ, ਜਿਸ ਕਾਰਨ ਚੋਣ ਕਮਿਸ਼ਨ ਨੇ ਵੱਡੀ ਕਾਰਵਾਈ ਕੀਤੀ ਹੈ। ਕਮਿਸ਼ਨ ਨੇ ਇਸ ਸਬੰਧੀ ਅਸੀਮ ਗੋਇਲ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ ।

Leave a Comment

Your email address will not be published. Required fields are marked *

Scroll to Top