ਆਮ ਆਦਮੀ ਪਾਰਟੀ ਦੇ ਪਟਿਆਲਾ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੇ ਪਿਤਾ ਸੁਰਜੀਤ ਸਿੰਘ ਕੋਹਲੀ ਦਾ ਹੋਇਆ ਸਵਰਗਵਾਸ
ਪਟਿਆਲਾ : ਪਟਿਆਲਾ ਤੋਂ ਮੌਜੂਦਾ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੇ ਪਿਤਾ ਅਤੇ ਸਾਬਕਾ ਮੰਤਰੀ ਸਰਦਾਰ ਸੁਰਜੀਤ ਸਿੰਘ ਕੋਹਲੀ (73 ਸਾਲ) ਦਾ ਅੱਜ ਸਵੇਰੇ ਦਿਹਾਂਤ ਹੋ ਗਿਆ ਹੈ। ਉਹ ਪਿਛਲੇ ਲੰਮੇ ਸਮੇਂ ਤੋਂ ਬਿਮਾਰ ਸਨ ਤੇ ਜੇਰੇ ਇਲਾਜ ਸਨ।