24 ਸਾਲਾ ਬਾਅਤ ਪਤੀ ਤੇ ਸਸ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਕੀਤਾ ਬਰੀ
ਚੰਡੀਗੜ੍ਹ : ਪੰਜਾਬ-ਹਰਿਆਣਾ ਹਾਈ ਕੋਰਟ ਨੇ ਪਤਨੀ ਦੀ ਮੌਤ ਤੋਂ 24 ਸਾਲ ਬਾਅਦ ਪਤੀ ਅਤੇ ਸੱਸ ਨੂੰ ਖੁਦਕੁਸ਼ੀ ਲਈ ਉਕਸਾਉਣ ਦੇ ਦੋਸ਼ ਤੋਂ ਬਰੀ ਕਰ ਦਿੱਤਾ ਹੈ। ਹਾਈ ਕੋਰਟ ਨੇ ਇਹ ਹੁਕਮ ਬਰਨਾਲਾ ਅਦਾਲਤ ਵੱਲੋਂ ਸੁਣਾਈ ਗਈ ਸੱਤ ਸਾਲ ਦੀ ਸਜ਼ਾ ਨੂੰ ਰੱਦ ਕਰਦਿਆਂ ਜਾਰੀ ਕੀਤਾ ਹੈ।