12 ਸਾਲਾ ਧੀ ਨਾਲ ਜਬਰ-ਜਨਾਹ ਦੇ ਦੋਸ਼ ’ਚ ਮਤਰੇਏ ਪਿਤਾ ਨੂੰ ਦੋਸ਼ੀ ਕਰਾਰ ਦਿੰਦਿਆਂ ਜਿ਼ਲਾ ਅਦਾਲਤ ਨੇ ਅੱਜ ਸੁਣਾਏਗੀ ਫ਼ੈਸਲਾ

12 ਸਾਲਾ ਧੀ ਨਾਲ ਜਬਰ-ਜਨਾਹ ਦੇ ਦੋਸ਼ ’ਚ ਮਤਰੇਏ ਪਿਤਾ ਨੂੰ ਦੋਸ਼ੀ ਕਰਾਰ ਦਿੰਦਿਆਂ ਜਿ਼ਲਾ ਅਦਾਲਤ ਨੇ ਅੱਜ ਸੁਣਾਏਗੀ ਫ਼ੈਸਲਾ
ਚੰਡੀਗੜ੍ਹ : ਜ਼ਿਲ੍ਹਾ ਅਦਾਲਤ ਨੇ 12 ਸਾਲਾ ਧੀ ਨਾਲ ਜਬਰ-ਜਨਾਹ ਦੇ ਦੋਸ਼ ’ਚ ਮਤਰੇਏ ਪਿਤਾ ਨੂੰ ਦੋਸ਼ੀ ਕਰਾਰ ਦਿੱਤਾ ਹੈ। ਅਦਾਲਤ 3 ਸਤੰਬਰ ਨੂੰ ਸਜ਼ਾ ਬਾਰੇ ਫ਼ੈਸਲਾ ਸੁਣਾਏਗੀ। ਸੈਕਟਰ-26 ਥਾਣਾ ਪੁਲਸ ਨੇ ਕਰੀਬ 2 ਸਾਲ ਪਹਿਲਾਂ ਦਸੰਬਰ 2022 ’ਚ ਜਬਰ-ਜ਼ਿਨਾਹ ਦੀ ਸ਼ਿਕਾਇਤ ਮਿਲਣ ਤੋਂ ਬਾਅਦ ਮਾਮਲਾ ਦਰਜ ਕਰ ਲਿਆ।

Leave a Comment

Your email address will not be published. Required fields are marked *

Scroll to Top