ਚੇਤਨ ਸਿੰਘ ਜੌੜਾਮਾਜਰਾ ਨੇ ਕੀਤਾ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਨਾਲ ਮਾਤਾ ਪਰਮਿੰਦਰ ਕੌਰ ਜੀ ਦੀ ਪਹਿਲੀ ਬਰਸੀ ਮੌਕੇ ਦੁੱਖ ਦਾ ਪ੍ਰਗਟਾਵਾ

ਚੇਤਨ ਸਿੰਘ ਜੌੜਾਮਾਜਰਾ ਨੇ ਕੀਤਾ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਨਾਲ ਮਾਤਾ ਪਰਮਿੰਦਰ ਕੌਰ ਜੀ ਦੀ ਪਹਿਲੀ ਬਰਸੀ ਮੌਕੇ ਦੁੱਖ ਦਾ ਪ੍ਰਗਟਾਵਾ
ਪਟਿਆਲਾ : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਖਨਣ ਤੇ ਭੂ-ਵਿਗਿਆਨ, ਜਲ ਸਰੋਤ, ਜਲ ਤੇ ਭੂਮੀ ਰੱਖਿਆ, ਬਾਗਬਾਨੀ, ਸੁਤੰਤਰਤਾ ਸੰਗਰਾਮੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸਿੱਖ ਧਰਮ ਤੇ ਗੁਰਬਾਣੀ ਦੇ ਉੱਘੇ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਜੀ ਦੇ ਸਤਿਕਾਰਯੋਗ ਮਾਤਾ ਪਰਮਿੰਦਰ ਕੌਰ ਜੀ ਦੀ ਪਹਿਲੀ ਬਰਸੀ ਮੌਕੇ ਭਾਈ ਸਾਹਿਬ ਨੂੰ ਮਿਲਕੇ ਦੁੱਖ ਦਾ ਪ੍ਰਗਟਾਵਾ ਕੀਤਾ।

Leave a Comment

Your email address will not be published. Required fields are marked *

Scroll to Top