ਚੰਡੀਗੜ੍ਹ ਸਮੇਤ ਦਿੱਲੀ ਐਨਸੀਆਰ `ਚ ਆਇਆ ਭੂਚਾਲ

ਚੰਡੀਗੜ੍ਹ ਸਮੇਤ ਦਿੱਲੀ ਐਨਸੀਆਰ `ਚ ਆਇਆ ਭੂਚਾਲ
ਚੰਡੀਗੜ੍ਹ : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਸਮੇਤ ਭਾਰਤ ਦੀ ਰਾਜਧਾਨੀ ਦਿੱਲੀ ਦੇ ਐਨਸੀਆਰ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ `ਤੇ ਇਸ ਦੀ ਤੀਬਰਤਾ 5.8 ਦਰਜ ਕੀਤੀ ਗਈ। ਜਾਣਕਾਰੀ ਮੁਤਾਬਕ ਭੂਚਾਲ ਦਾ ਕੇਂਦਰ ਪਾਕਿਸਤਾਨ ਹੋ ਸਕਦਾ ਹੈ।

Leave a Comment

Your email address will not be published. Required fields are marked *

Scroll to Top