ਕੈਬਨਿਟ ਮੰਤਰੀ ਅਨਿਲ ਵਿਜ ਨੇ ਅਹੁਦਾ ਸੰਭਾਲਿਆ

ਕੈਬਨਿਟ ਮੰਤਰੀ ਅਨਿਲ ਵਿਜ ਨੇ ਅਹੁਦਾ ਸੰਭਾਲਿਆ
ਚੰਡੀਗੜ੍ਹ : ਹਰਿਆਣਾ ਦੇ ਕੈਬਨਿਟ ਮੰਤਰੀ ਅਨਿਲ ਵਿਜ ਨੇ ਸ਼ੁੱਕਰਵਾਰ ਨੂੰ ਇੱਥੇ ਸਕੱਤਰੇਤ ਵਿੱਚ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਵੀ ਉਨ੍ਹਾਂ ਨੂੰ ਵਧਾਈ ਦਿੱਤੀ ।

Leave a Comment

Your email address will not be published. Required fields are marked *

Scroll to Top