ਆਪ ਨੇ 3 ਸੀਟਾਂ ਜਿੱਤੀਆਂ, ਕਾਂਗਰਸ ਨੂੰ ਮਿਲੀ ਇੱਕ ਸੀਟ

ਆਪ ਨੇ 3 ਸੀਟਾਂ ਜਿੱਤੀਆਂ, ਕਾਂਗਰਸ ਨੂੰ ਮਿਲੀ ਇੱਕ ਸੀਟ
ਚੰਡੀਗੜ੍ਹ : ਆਮ ਆਦਮੀ ਪਾਰਟੀ ਨੇ ਪੰਜਾਬ ਦੀਆਂ ਤਿੰਨ ਜਿਮਨੀ ਸੀਟਾਂ ਜਿੱਤ ਲਈਆਂ ਹਨ, ਜਦੋਂਕਿ ਕਾਂਗਰਸ ਹਿੱਸੇ ਇੱਕ ਸੀਟ ਆਈ ਹੈ । ਬਰਨਾਲਾ ਵਿੱਚ ਕਾਂਗਰਸ ਦੇ ਉਮੀਦਵਾਰ ਕਾਲਾ ਢਿੱਲੋਂ ਜਿੱਤ ਗਏ ਹਨ । ਗਿੱਦੜਬਾਹਾ ਵਿਚ ਆਪ ਉਮੀਦਵਾਰ ਡਿੰਪੀ ਢਿੱਲੋਂ ਜਿੱਤੇ ਹਨ, ਚੱਬੇਵਾਲ ਵਿਚ ਆਪ ਉਮੀਦਵਾਰ ਡਾ. ਇਸ਼ਾਂਕ ਕੁਮਾਰ ਜਿੱਤੇ ਹਨ, ਜਦੋਂਕਿ ਡੇਰਾ ਬਾਬਾ ਨਾਨਕ ਵਿੱਚ ਆਪ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਨੇ ਜਿੱਤ ਹਾਸਲ ਕੀਤੀ ਹੈ ।

Leave a Comment

Your email address will not be published. Required fields are marked *

Scroll to Top