Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Wednesday, 11 Nov 2026 | 5:49 pm

+91 90915 01313 , +91 90916 01313

punjabbanni@gmail.com
punjabbani@yahoo.com

ਅੱਜ ਦਿੱਲੀ ਵੱਲ ਸ਼ੰਭੂ ਬਾਰਡਰ ਤੋਂ ਰਵਾਨਾ ਹੋਵੇਗਾ ਕਿਸਾਨਾਂ ਦਾ ਜੱਥਾ ਦੁਪਹਿਰ ਦੇ ਇਕ ਵਜੇ

ਅੱਜ ਦਿੱਲੀ ਵੱਲ ਸ਼ੰਭੂ ਬਾਰਡਰ ਤੋਂ ਰਵਾਨਾ ਹੋਵੇਗਾ ਕਿਸਾਨਾਂ ਦਾ ਜੱਥਾ ਦੁਪਹਿਰ ਦੇ ਇਕ ਵਜੇ

ਅੱਜ ਦਿੱਲੀ ਵੱਲ ਸ਼ੰਭੂ ਬਾਰਡਰ ਤੋਂ ਰਵਾਨਾ ਹੋਵੇਗਾ ਕਿਸਾਨਾਂ ਦਾ ਜੱਥਾ ਦੁਪਹਿਰ ਦੇ ਇਕ ਵਜੇ
ਚੰਡੀਗੜ੍ਹ : ਹਰਿਆਣਾ ਅਤੇ ਪੰਜਾਬ ਦੀ ਸ਼ੰਭੂ ਸਰਹੱਦ ਤੋਂ ਅੱਜ ਕਿਸਾਨ ਦਿੱਲੀ ਲਈ ਦੁਪਹਿਰ ਦੇ ਇਕ ਵਜੇ ਰਵਾਨਾ ਹੋਣਗੇ । ਹਾਲਾਂਕਿ ਹਰਿਆਣਾ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਕਿਸਾਨ ਬਿਨਾਂ ਇਜਾਜ਼ਤ ਦਿੱਲੀ ਨਹੀਂ ਜਾ ਸਕਣਗੇ। ਅਜੇ ਤੱਕ ਕਿਸਾਨਾਂ ਨੂੰ ਕੋਈ ਮਨਜ਼ੂਰੀ ਨਹੀਂ ਮਿਲੀ ਹੈ, ਇਸ ਦੇ ਨਾਲ ਹੀ ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਅੱਜ 101 ਕਿਸਾਨਾਂ ਦਾ ਜਥਾ ਦਿੱਲੀ ਲਈ ਰਵਾਨਾ ਹੋਵੇਗਾ। ਦੂਜੇ ਪਾਸੇ ਹਰਿਆਣਾ ਅਤੇ ਪੰਜਾਬ ਪੁਲਸ ਇਸ ਸਬੰਧੀ ਅਲਰਟ `ਤੇ ਹੈ। ਸ਼ੰਭੂ ਸਰਹੱਦ `ਤੇ ਸੁਰੱਖਿਆ ਵਧਾਉਣ ਦੇ ਚਲਦਿਆਂ ਨਵੀਂ ਬੈਰੀਕੇਡਿੰਗ ਕੀਤੀ ਗਈ ਹੈ। ਇਸ ਤੋਂ ਇਲਾਵਾ ਨੈੱਟ, ਕੈਮਰੇ ਅਤੇ ਲਾਊਡ ਸਪੀਕਰ ਵੀ ਲਗਾਏ ਗਏ ਹਨ । ਅੰਬਾਲਾ ਜਿ਼ਲ੍ਹੇ ਅਤੇ ਖਨੌਰੀ ਸਰਹੱਦ `ਤੇ ਧਾਰਾ 163 (ਪਹਿਲਾਂ ਧਾਰਾ 144) ਲਗਾਈ ਗਈ ਹੈ। ਅਜਿਹੇ `ਚ ਜੇਕਰ ਇੱਥੇ 5 ਜਾਂ 5 ਤੋਂ ਜਿ਼ਆਦਾ ਲੋਕ ਇਕੱਠੇ ਹੁੰਦੇ ਹਨ ਤਾਂ ਉਨ੍ਹਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ ।

Scroll to Top