Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Wednesday, 11 Nov 2026 | 1:17 pm

+91 90915 01313 , +91 90916 01313

punjabbanni@gmail.com
punjabbani@yahoo.com

ਵਿਰੋਧੀ ਧਿਰ ਨੇ ਕੀਤੀ ਇਲਾਹਾਬਾਦ ਹਾਈ ਕੋਰਟ ਦੇ ਜੱਜ ਖਿ਼ਲਾਫ਼ ਮਹਾਦੋਸ਼ ਲਈ ਮੁਹਿੰਮ ਸ਼ੁਰੂ

ਵਿਰੋਧੀ ਧਿਰ ਨੇ ਕੀਤੀ ਇਲਾਹਾਬਾਦ ਹਾਈ ਕੋਰਟ ਦੇ ਜੱਜ ਖਿ਼ਲਾਫ਼ ਮਹਾਦੋਸ਼ ਲਈ ਮੁਹਿੰਮ ਸ਼ੁਰੂ

ਵਿਰੋਧੀ ਧਿਰ ਨੇ ਕੀਤੀ ਇਲਾਹਾਬਾਦ ਹਾਈ ਕੋਰਟ ਦੇ ਜੱਜ ਖਿ਼ਲਾਫ਼ ਮਹਾਦੋਸ਼ ਲਈ ਮੁਹਿੰਮ ਸ਼ੁਰੂ
ਨਵੀਂ ਦਿੱਲੀ : ਵਿਵਾਦਤ ਟਿੱਪਣੀ ਕਰਨ ਵਾਲੇ ਇਲਾਹਾਬਾਦ ਹਾਈ ਕੋਰਟ ਦੇ ਜੱਜ ਜਸਟਿਸ ਸ਼ੇਖਰ ਯਾਦਵ ਖਿ਼ਲਾਫ਼ ਵਿਰੋਧੀ ਪਾਰਟੀਆਂ ਨੇ ਮਹਾਦੋਸ਼ ਦਾ ਮਤਾ ਲਿਆਉਣ ਸਬੰਧੀ ਨੋਟਿਸ ਦੇਣ ਦੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ ਅਤੇ ਇਸ ਲਈ ਸੰਸਦ ਮੈਂਬਰਾਂ ਤੋਂ ਦਸਤਖ਼ਤ ਲਏ ਜਾ ਰਹੇ ਹਨ।ਕਾਂਗਰਸ ਦੇ ਸੰਸਦ ਮੈਂਬਰ ਵਿਵੇਕ ਤਨਖਾ ਨੇ ਦੱਸਿਆ ਕਿ ਹੁਣ ਤੱਕ ਰਾਜ ਸਭਾ ਦੇ 30 ਤੋਂ ਵੱਧ ਮੈਂਬਰਾਂ ਦੇ ਦਸਤਖ਼ਤ ਲੈ ਲਏ ਗਏ ਹਨ ਅਤੇ ਸੰਸਦ ਦੇ ਮੌਜੂਦਾ ਸਰਦ ਰੁੱਤ ਇਜਲਾਸ ’ਚ ਹੀ ਇਸ ਲਈ ਨੋਟਿਸ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਗੰਭੀਰ ਮਾਮਲਾ ਹੈ। ਅਸੀਂ ਸੰਸਦ ਦੇ ਇਸੇ ਸੈਸ਼ਨ ’ਚ ਮਹਾਦੋਸ਼ ਲਈ ਨੋਟਿਸ ਦੇਵਾਂਗੇ।ਦੱਸਣਯੋਗ ਹੈ ਕਿ ਮਤੇ ਨਾਲ ਜੁੜਿਆ ਨੋਟਿਸ 100 ਲੋਕ ਸਭਾ ਮੈਂਬਰਾਂ ਤੇ 50 ਰਾਜ ਸਭਾ ਮੈਂਬਰਾਂ ਵੱਲੋਂ ਪੇਸ਼ ਕੀਤਾ ਜਾਣਾ ਚਾਹੀਦਾ ਹੈ।

Scroll to Top