Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Wednesday, 11 Nov 2026 | 12:55 pm

+91 90915 01313 , +91 90916 01313

punjabbanni@gmail.com
punjabbani@yahoo.com

ਧਿਆਨ ਸਿੰਘ ਮੰਡ ਨੇ ਕੀਤਾ ਨਾਰਾਇਣ ਸਿੰਘ ਚੌੜਾ ਨੂੰ ਫਕਰੇ ਕੌਮ ਦਿੱਤੇ ਜਾਣ ਦਾ ਐਲਾਨ

ਧਿਆਨ ਸਿੰਘ ਮੰਡ ਨੇ ਕੀਤਾ ਨਾਰਾਇਣ ਸਿੰਘ ਚੌੜਾ ਨੂੰ ਫਕਰੇ ਕੌਮ ਦਿੱਤੇ ਜਾਣ ਦਾ ਐਲਾਨ

ਧਿਆਨ ਸਿੰਘ ਮੰਡ ਨੇ ਕੀਤਾ ਨਾਰਾਇਣ ਸਿੰਘ ਚੌੜਾ ਨੂੰ ਫਕਰੇ ਕੌਮ ਦਿੱਤੇ ਜਾਣ ਦਾ ਐਲਾਨ
ਅੰਮ੍ਰਿਤਸਰ : ਧਿਆਨ ਸਿੰਘ ਮੰਡ ਅਤੇ ਉਹਨਾਂ ਨਾਲ ਕਈ ਸਿੱਖ ਆਗੂ ਅੱਜ ਸ਼੍ਰੀ ਅਕਾਲ ਤਖਤ ਸਾਹਿਬ `ਤੇ ਅਰਦਾਸ ਕਰਨ ਪਹੁੰਚੇ ਸਨ । ਉਹਨਾਂ ਵੱਲੋਂ ਨਰਾਇਣ ਸਿੰਘ ਚੌੜਾ ਦੇ ਹੱਕ `ਚ ਕਿਹਾ ਕਿ ਨਰਾਇਣ ਸਿੰਘ ਚੌੜਾ ਇੱਕ ਬਹਾਦਰ ਇਨਸਾਨ ਹੈ ਅਤੇ ਉਹਨਾਂ ਵੱਲੋਂ ਭਾਵਨਾਵਾਂ ਤਹਿਤ ਹੀ ਸੁਖਬੀਰ ਬਾਦਲ ਉਤੇ ਹਮਲੇ ਵਾਲੀ ਕਾਰਵਾਈ ਕੀਤੀ ਗਈ ਸੀ । ਸਰਬੱਤ ਖਾਲਸਾ `ਚ ਥਾਪੇ ਗਏ ਮੁਤਵਾਜੀ ਜਥੇਦਾਰ ਧਿਆਨ ਸਿੰਘ ਮੰਡ ਨੇ ਨਰਾਇਣ ਸਿੰਘ ਚੌੜਾ ਦੇ ਹੱਕ ਵਿੱਚ ਆਵਾਜ਼ ਚੁੱਕੀ ਗਈ, ਉਥੇ ਹੀ ਸਰਬ ਖਾਲਸਾ `ਚ ਥਾਪੇ ਗਏ ਧਿਆਨ ਸਿੰਘ ਮੰਡ ਵੱਲੋਂ ਕਿਹਾ ਕਿ ਨਰਾਇਣ ਸਿੰਘ ਚੌੜਾ ਨੂੰ ਫਕਰੇ ਕੌਮ ਦਿੱਤਾ ਜਾਵੇਗਾ ।

Scroll to Top