Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Wednesday, 11 Nov 2026 | 9:22 am

+91 90915 01313 , +91 90916 01313

punjabbanni@gmail.com
punjabbani@yahoo.com

ਬੱਸ ਅਤੇ ਟਿੱਪਰ ਦੀ ਟੱਕਰ `ਚ 6 ਜਣਿਆਂ ਦੀ ਹੋਈ ਮੌਤ

ਬੱਸ ਅਤੇ ਟਿੱਪਰ ਦੀ ਟੱਕਰ `ਚ 6 ਜਣਿਆਂ ਦੀ ਹੋਈ ਮੌਤ

ਬੱਸ ਅਤੇ ਟਿੱਪਰ ਦੀ ਟੱਕਰ `ਚ 6 ਜਣਿਆਂ ਦੀ ਹੋਈ ਮੌਤ
ਗੁਜਰਾਤ : ਭਾਰਤ ਦੇਸ਼ ਦੇ ਗੁਜਰਾਤ ਦੇ ਭਾਵਨਗਰ ਜ਼ਿਲ੍ਹੇ `ਚ ਸਵੇਰੇ ਇਕ ਹਾਈਵੇਅ `ਤੇ ਇਕ ਨਿਜੀ ਬੱਸ ਅਤੇ `ਟਿੱਪਰ` ਵਿਚਾਲੇ ਹੋਈ ਟੱਕਰ `ਚ 6 ਲੋਕਾਂ ਦੀ ਮੌਤ ਹੋ ਗਈ ਅਤੇ ਕਰੀਬ 10 ਹੋਰ ਜ਼ਖ਼ਮੀ ਹੋ ਗਏ । ਪੁਲਸ ਸੁਪਰਡੈਂਟ ਹਰਸ਼ਦ ਪਟੇਲ ਨੇ ਦਸਿਆ ਕਿ ਇਹ ਹਾਦਸਾ ਸਵੇਰੇ 6 ਵਜੇ ਦੇ ਕਰੀਬ ਟਰਪਜ ਪਿੰਡ ਨੇੜੇ ਵਾਪਰਿਆ, ਜਦੋਂ ਬੱਸ ਭਾਵਨਗਰ ਤੋਂ ਮਹੂਵਾ ਵਲ ਜਾ ਰਹੀ ਸੀ । ਪਟੇਲ ਨੇ ਦਸਿਆ ਕਿ ਬੱਸ ਨੇ ਟਿੱਪਰ ਨੂੰ ਪਿੱਛੇ ਤੋਂ ਟੱਕਰ ਮਾਰ ਦਿਤੀ । ਪੁਲਿਸ ਸੁਪਰਡੈਂਟ ਅਨੁਸਾਰ ਇਸ ਹਾਦਸੇ ਵਿਚ ਛੇ ਲੋਕਾਂ ਦੀ ਮੌਤ ਹੋ ਗਈ ਅਤੇ ਅੱਠ ਤੋਂ ਦਸ ਹੋਰ ਜ਼ਖ਼ਮੀ ਹੋ ਗਏ । ਉਨ੍ਹਾਂ ਦਸਿਆ ਕਿ ਜ਼ਖ਼ਮੀਆਂ ਦਾ ਹਸਪਤਾਲ `ਚ ਇਲਾਜ ਚੱਲ ਰਿਹਾ ਹੈ ਅਤੇ ਉਹ ਖਤਰੇ ਤੋਂ ਬਾਹਰ ਹਨ। ਅਧਿਕਾਰੀਆਂ ਮੁਤਾਬਕ ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਨੁਕਸਾਨਿਆ ਗਿਆ ।

Scroll to Top