Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Wednesday, 11 Nov 2026 | 6:48 am

+91 90915 01313 , +91 90916 01313

punjabbanni@gmail.com
punjabbani@yahoo.com

ਭਾਰਤੀ ਜਨਤਾ ਪਾਰਟੀ ਦਲਿਤ ਵਿਰੋਧੀ ਪਾਰਟੀ ਹੈ : ਚੀਮਾ

ਭਾਰਤੀ ਜਨਤਾ ਪਾਰਟੀ ਦਲਿਤ ਵਿਰੋਧੀ ਪਾਰਟੀ ਹੈ : ਚੀਮਾ

ਭਾਰਤੀ ਜਨਤਾ ਪਾਰਟੀ ਦਲਿਤ ਵਿਰੋਧੀ ਪਾਰਟੀ ਹੈ : ਚੀਮਾ
ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਦਲਿਤ ਵਿਰੋਧੀ ਪਾਰਟੀ ਆਖਦਿਆਂ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਨੇ ਇਕ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਭਾਜਪਾ ਜਦੋਂ ਦੀ ਸੱਤਾ ਵਿੱਚ ਆਈ ਹੈ ਉਦੋਂ ਤੋਂ ਇਹ ਯਤਨ ਕਰ ਰਹੀ ਹੈ ਕਿ ਜੋ ਸੰਵਿਧਾਨ ਡਾ. ਅੰਬੇਡਕਾਰ ਨੇ ਬਣਾਇਆ ਹੈ ਵਿੱਚ ਬੋਲਣ ਦਾ ਹੱਕ, ਵੋਟ ਦਾ ਅਧਿਕਾਰ ਦਿੱਤਾ ਗਿਆ, ਸਮਾਨਤਾ ਦਾ ਅਧਿਕਾਰ ਦਿੱਤਾ, ਜਾਤੀ ਪ੍ਰਥਾ ਨੂੰ ਖਤਮ ਕਰਨ ਦਾ ਅਧਿਕਾਰ ਅਤੇ ਇਸ ਤੋਂ ਇਲਾਵਾ ਹੋਰ ਵੀ ਵੱਡੇ ਅਧਿਕਾਰ ਦਿੱਤੇ ਹਨ, ਨੂੰ ਖ਼ਤਮ ਕੀਤਾ ਜਾਵੇ । ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜਦੋਂ ਪਾਰਲੀਮੈਂਟ ਵਿੱਚ ਸੰਵਿਧਾਨ ਉਤੇ ਚਰਚਾ ਹੋ ਰਹੀ ਸੀ ਤਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਡਾ. ਅੰਬੇਡਕਰ ਦਾ ਮਜ਼ਾਕ ਉਡਾਇਆ ਹੈ । ਉਨ੍ਹਾਂ ਕਿਹਾ ਕਿ ਮੈਂ ਆਦਮੀ ਪਾਰਟੀ ਵੱਲੋਂ ਇਸ ਤਰ੍ਹਾਂ ਦੇ ਰਵੱਈਏ ਦੀ ਨਿਖੇਧੀ ਕਰਦਾ ਹਾਂ ।

Scroll to Top