Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Wednesday, 11 Nov 2026 | 3:10 am

+91 90915 01313 , +91 90916 01313

punjabbanni@gmail.com
punjabbani@yahoo.com

ਹਿਜ਼ਬੁਲ ਕਮਾਂਡਰ ਫਾਰੂਕ ਨਲੀ ਕੁਲਗਾਮ ਮੁਕਾਬਲੇ ‘ਚ ਮਾਰਿਆ ਗਿਆ

ਹਿਜ਼ਬੁਲ ਕਮਾਂਡਰ ਫਾਰੂਕ ਨਲੀ ਕੁਲਗਾਮ ਮੁਕਾਬਲੇ ‘ਚ ਮਾਰਿਆ ਗਿਆ

ਹਿਜ਼ਬੁਲ ਕਮਾਂਡਰ ਫਾਰੂਕ ਨਲੀ ਕੁਲਗਾਮ ਮੁਕਾਬਲੇ ‘ਚ ਮਾਰਿਆ ਗਿਆ
ਸ਼੍ਰੀਨਗਰ : ਸੁਰੱਖਿਆ ਬਲਾਂ ਲਈ ਇੱਕ ਵੱਡੀ ਸਫਲਤਾ ਵਿੱਚ ਚੋਟੀ ਦੇ ਹਿਜ਼ਬੁਲ ਕਮਾਂਡਰ ਫਾਰੂਕ ਨਲੀ ਵੀਰਵਾਰ ਨੂੰ ਦੱਖਣੀ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਇੱਕ ਮੁਕਾਬਲੇ ਵਿੱਚ ਮਾਰਿਆ ਗਿਆ । ਇੱਕ ਉੱਚ ਪੁਲਸ ਅਧਿਕਾਰੀ ਨੇ ਦੱਸਿਆ ਕਿ ਇੱਕ ਲੋੜੀਂਦਾ ਅੱਤਵਾਦੀ ਅਤੇ ਘਾਟੀ ਵਿੱਚ ਸਭ ਤੋਂ ਲੰਬੇ ਸਮੇਂ ਤੋਂ ਸਰਗਰਮ ਅੱਤਵਾਦੀ ਫਾਰੂਕ ਨਲੀ, ਜੋ ਕਈ ਅੱਤਵਾਦੀ ਗਤੀਵਿਧੀਆਂ ਵਿੱਚ ਸ਼ਾਮਲ ਸੀ, ਪੁਲਿਸ ਅਤੇ ਸੁਰੱਖਿਆ ਬਲਾਂ ਦੇ ਨਾਲ ਇੱਕ ਮੁਕਾਬਲੇ ਵਿੱਚ ਮਾਰਿਆ ਗਿਆ । ਫਾਰੂਕ ਨਲੀ ਨੇ ਕਈ ਅੱਤਵਾਦੀ ਵਾਰਦਾਤਾਂ ਨੂੰ ਅੰਜਾਮ ਦਿੱਤਾ ਸੀ । ਉਹ ਨਾਗਰਿਕਾਂ ਅਤੇ ਸੁਰੱਖਿਆ ਬਲਾਂ ‘ਤੇ ਕਈ ਹਮਲਿਆਂ ‘ਚ ਸ਼ਾਮਲ ਸੀ । ਉਸ ਦੀ ਮੌਤ ਨੂੰ ਪੁਲਿਸ ਅਤੇ ਸੁਰੱਖਿਆ ਬਲਾਂ ਲਈ ਵੱਡੀ ਸਫਲਤਾ ਮੰਨਿਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਮੁਕਾਬਲੇ ਦੌਰਾਨ 5 ਹੋਰ ਅੱਤਵਾਦੀ ਮਾਰੇ ਗਏ ਸਨ ਅਤੇ ਫੌਜ ਦੇ ਦੋ ਜਵਾਨ ਜ਼ਖਮੀ ਹੋ ਗਏ ਸਨ ।

Scroll to Top