Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Wednesday, 11 Nov 2026 | 12:21 am

+91 90915 01313 , +91 90916 01313

punjabbanni@gmail.com
punjabbani@yahoo.com

ਚੰਡੀਗੜ੍ਹ ਬਿਜਲੀ ਨਿਗਮ ਨੂੰ ਨਿੱਜੀ ਹੱਥਾ ਵਿੱਚ ਦੇਣ ਵਿਰੁੱਧ ਬਿਜਲੀ ਕਾਮੇ 25 ਦਸੰਬਰ ਨੂੰ ਚੰਡੀਗੜ੍ਹ ਵਿਖੇ ਬਿਜਲੀ ਮਹਾਂ ਪੰਚਾਇਤ ਕਰਨਗੇ : ਮਨਜੀਤ ਸਿੰਘ ਚਾਹਲ

ਚੰਡੀਗੜ੍ਹ ਬਿਜਲੀ ਨਿਗਮ ਨੂੰ ਨਿੱਜੀ ਹੱਥਾ ਵਿੱਚ ਦੇਣ ਵਿਰੁੱਧ ਬਿਜਲੀ ਕਾਮੇ 25 ਦਸੰਬਰ ਨੂੰ ਚੰਡੀਗੜ੍ਹ ਵਿਖੇ ਬਿਜਲੀ ਮਹਾਂ ਪੰਚਾਇਤ ਕਰਨਗੇ : ਮਨਜੀਤ ਸਿੰਘ ਚਾਹਲ

ਚੰਡੀਗੜ੍ਹ ਬਿਜਲੀ ਨਿਗਮ ਨੂੰ ਨਿੱਜੀ ਹੱਥਾ ਵਿੱਚ ਦੇਣ ਵਿਰੁੱਧ ਬਿਜਲੀ ਕਾਮੇ 25 ਦਸੰਬਰ ਨੂੰ ਚੰਡੀਗੜ੍ਹ ਵਿਖੇ ਬਿਜਲੀ ਮਹਾਂ ਪੰਚਾਇਤ ਕਰਨਗੇ : ਮਨਜੀਤ ਸਿੰਘ ਚਾਹਲ
ਪਟਿਆਲਾ, 24 ਦਸੰਬਰ : ਕੇਂਦਰ ਸਰਕਾਰ ਵੱਲੋ ਹਜਾਰਾਂ ਕਰੋੜ ਦੇ ਮੁਨਾਫੇ ਵਾਲੇ ਅਦਾਰੇ ਚੰਡੀਗੜ੍ਹ ਬਿਜਲੀ ਨਿਗਮ ਨੂੰ ਕੋਡੀਆਂ ਦੇ ਭਾਅ ਨਿੱਜੀ ਕੰਪਨੀਆਂ ਨੂੰ ਸੋਪਣ ਦੀ ਤਿਆਰੀ ਕਰ ਲਈ ਹੈੇ । ਪੰਜਾਬ ਬਿਜਲੀ ਨਿਗਮ ਦੇ ਮੁਲਾਜਮਾਂ ਦੀਆਂ ਪ੍ਰਮੱਖ ਜਥੇਬੰਦੀਆਂ ਨੇ ਨੈਸ਼ਨਲ ਕੁਆਡੀਨੇਸ਼ਨ ਆਫ ਇੰਜਨੀਅਰ ਅਤੇ ਇੰਪਲਾਈਜ਼ ਦੇ ਸੱਦੇ ਤੇ 25 ਦਸੰਬਰ ਨੂੰ ਰਾਮ ਲੀਲਾ ਮੈਦਾਨ ਚੰਡੀਗੜ੍ਹ ਵਿਖੇ ਵਿਸਾਲ ਬਿਜਲੀ ਮਹਾ ਪੰਚਾਇਤ ਵਿੱਚ ਸਾਮਲ ਹੋਣ ਦਾ ਫੈਸਲਾ ਕੀਤਾ ਹੈ । ਬਿਜਲੀ ਮੁਲਾਜਮਾਂ ਦੀ ਪ੍ਰਮੱਖ ਜਥੇਬੰਦੀ ਇੰਪਲਾਈਜ ਫੈਡਰੇਸ਼ਨ ਦੇ ਸੁਬਾਈ ਪ੍ਰਧਾਨ ਗੁਰਵੇਲ ਸਿੰਘ ਬੱਲਪੁਰੀਆਂ ਤੇ ਜਨਰਲ ਸਕੱਤਰ ਮਨਜੀਤ ਸਿੰਘ ਚਾਹਲ ਨੇ ਦੱਸਿਆਂ ਕਿ ਕੇਂਦਰ ਸਰਕਾਰ ਨੇ ਯੁ. ਪੀ. ਵਿੱਚ ਵਾਰਾਨਸੀ ਅਤੇ ਆਗਰਾ ਦੀਆਂ 2 ਸਰਕਾਰੀ ਕੰਪਨੀਆਂ ਨੂੰ ਨਿੱਜੀ ਹੱਥਾਂ ਵਿੱਚ ਦੇਣ ਦੀਆਂ ਕੋਸਿਸਾਂ ਜਾਰੀ ਰੱਖੀਆਂ ਹੋਈਆਂ ਹਨ । ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਨਿੱਜੀਕਰਨ ਦੇ ਹਮਲੇ ਦਾ ਸਿਕਾਰ ਪੰਜਾਬ ਦਾ ਬਿਜਲੀ ਖੇਤਰ ਵੀ ਹੋਵੇਗਾ । ਉਨਾਂ ਬਿਜਲੀ ਮੁਲਾਜਮਾਂ ਨੂੰ ਅਪੀਲ ਕੀਤੀ ਕਿ ਭਲਕ ਦੀ ਪੰਚਾਇਤ ਵਿੱਚ ਵਹੀਰਾ ਘੱਤ ਕੇ ਪਹੁੰਚੋ ।

Scroll to Top