Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Tuesday, 10 Nov 2026 | 9:51 pm

+91 90915 01313 , +91 90916 01313

punjabbanni@gmail.com
punjabbani@yahoo.com

ਟਰੱਕ ਨੇ ਮਾਰੀ ਐਂਬੂਲੈਂਸ ਨੂੰ ਟੱਕਰ

ਟਰੱਕ ਨੇ ਮਾਰੀ ਐਂਬੂਲੈਂਸ ਨੂੰ ਟੱਕਰ

ਟਰੱਕ ਨੇ ਮਾਰੀ ਐਂਬੂਲੈਂਸ ਨੂੰ ਟੱਕਰ
ਜਲੰਧਰ : ਪੰਜਾਬ ਦੇ ਪ੍ਰਸਿੱਧ ਸ਼ਹਿਰ ਜਲੰਧਰ ਦੇ ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਚੁਗਿੱਟੀ ਪੁਲ ’ਤੇ ਇਕ ਮਰੀਜ਼ ਨੂੰ ਲੈ ਕੇ ਆ ਰਹੀ ਤੇਜ਼ ਰਫ਼ਤਾਰ ਐਂਬੂਲੈਂਸ ਨੂੰ ਪਿੱਛੋਂ ਆ ਰਹੇ ਤੇਜ਼ ਰਫਤਾਰ ਟਰਾਲੇ ਨੇ ਜ਼ੋਰਦਾਰ ਟੱਕਰ ਮਾਰ ਦਿੱਤੀ ਗਈ । ਟੱਕਰ ਤੋਂ ਬਾਅਦ ਐਂਬੂਲੈਂਸ ਪਲਟ ਗਈ, ਜਿਸ ਦੌਰਾਨ ਮਰੀਜ਼ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਕਿਸੇ ਹੋਰ ਐਂਬੂਲੈਂਸ ਦੀ ਮਦਦ ਨਾਲ ਰਾਮ ਮੰਡੀ ਸਥਿਤ ਹਸਪਤਾਲ ਵਿਖੇ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਹੈ । ਇਸ ਹਾਦਸੇ ਵਿਚ ਐਂਬੂਲੈਂਸ ਚਾਲਕ ਦੀ ਮੌਕੇ ’ਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ ’ਤੇ ਪੁਲਿਸ ਅਧਿਕਾਰੀ ਪਹੁੰਚ ਗਏ ਤੇ ਪੁਲਿਸ ਵਲੋਂ ਲਾਸ਼ ਨੂੰ ਕਬਜ਼ੇ ’ਚ ਲੈ ਕੇ ਜਾਂਚ ਸ਼ੁਰੂ ਕਰਦੇ ਹੋਏ ਪਲਟੀ ਹੋਈ ਐਂਬੂਲੈਂਸ ਨੂੰ ਕ੍ਰੇਨ ਰਾਹੀਂ ਸਿੱਧਾ ਕਰਵਾਇਆ ਜਾ ਰਿਹਾ ਹੈ ।

Scroll to Top