ਗਾਇਕ ਰਣਜੀਤ ਬਾਵਾ ਤੋਂ ਗੈਂਗਸਟਰਾਂ ਨੇ ਮੰਗੀ ਫਿਰੌਤੀ

ਗਾਇਕ ਰਣਜੀਤ ਬਾਵਾ ਤੋਂ ਗੈਂਗਸਟਰਾਂ ਨੇ ਮੰਗੀ ਫਿਰੌਤੀ
ਚੰਡੀਗੜ੍ਹ : ਪੰਜਾਬੀ ਦੇ ਮਸ਼ਹੂਰ ਗਾਇਕ ਰਣਜੀਤ ਬਾਵਾ ਤੋਂ ਗੈਂਗਸਟਰਾਂ ਨੇ ਫਿਰੌਤੀ ਮੰਗੀ ਹੈ। ਗਾਇਕ ਦੇ ਮੈਨੇਜਰ ਨੇ ਪੁਲਸ ਕੋਲ ਸਿ਼ਕਾਇਤ ਦਰਜ ਕਰਵਾਈ ਹੈ ਕਿ ਉਹਨਾਂ ਦੇ ਨੰਬਰ ’ਤੇ ਵਟਸਐਪ ’ਤੇ ਇਕ ਆਡੀਓ ਰਿਕਾਰਡਿੰਗ ਭੇਜ ਕੇ 2 ਕਰੋੜ ਰੁਪਏ ਫਿਰੌਤੀ ਮੰਗੀ ਗਈ ਹੈ।ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਕਈ ਹਸਤੀਆਂ ਨੂੰ ਫਿਰੌਤੀਆਂ ਲਈ ਧਮਕਾਇਆ ਗਿਆ ਹੈ।

Leave a Comment

Your email address will not be published. Required fields are marked *

Scroll to Top