Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Tuesday, 10 Nov 2026 | 5:16 pm

+91 90915 01313 , +91 90916 01313

punjabbanni@gmail.com
punjabbani@yahoo.com

ਸਾਬਕਾ ਮੰਤਰੀ ਅਜਾਇਬ ਸਿੰਘ ਮੁਖਮੇਲਪੁਰ ਦੇ ਦੇਹਾਂਤ ਤੇ ਪ੍ਰੋਫੈਸਰ ਬਡੁੰਗਰ ਨੇ ਕੀਤਾ ਗਹਿਰੀ ਚਿੰਤਾ ਦਾ ਪ੍ਰਗਟਾਵਾ

ਸਾਬਕਾ ਮੰਤਰੀ ਅਜਾਇਬ ਸਿੰਘ ਮੁਖਮੇਲਪੁਰ ਦੇ ਦੇਹਾਂਤ ਤੇ ਪ੍ਰੋਫੈਸਰ ਬਡੁੰਗਰ ਨੇ ਕੀਤਾ ਗਹਿਰੀ ਚਿੰਤਾ ਦਾ ਪ੍ਰਗਟਾਵਾ

ਸਾਬਕਾ ਮੰਤਰੀ ਅਜਾਇਬ ਸਿੰਘ ਮੁਖਮੇਲਪੁਰ ਦੇ ਦੇਹਾਂਤ ਤੇ ਪ੍ਰੋਫੈਸਰ ਬਡੁੰਗਰ ਨੇ ਕੀਤਾ ਗਹਿਰੀ ਚਿੰਤਾ ਦਾ ਪ੍ਰਗਟਾਵਾ
ਪਟਿਆਲਾ, 5 ਜਨਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੁੰਗਰ ਨੇ ਅਕਾਲੀ ਦਲ ਵਿੱਚ ਰਹੇ ਸਾਬਕਾ ਮੰਤਰੀ ਅਜਾਇਬ ਸਿੰਘ ਮੁਖਮੇਲਪੁਰ ਦੇ ਅਚਾਨਕ ਹੋਏ ਦੇਹਾਂਤ ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ । ਪ੍ਰੋਫੈਸਰ ਬਡੁੰਗਰ ਨੇ ਕਿਹਾ ਕਿ 75 ਸਾਲਾ ਅਜਾਇਬ ਸਿੰਘ ਮੁਖਮੈਲਪੁਰ ਦੇ ਅਕਾਲ ਚਲਾਣਾ ਕਰ ਜਾਣ ਕਾਰਨ ਪਰਿਵਾਰ ਨੂੰ ਕਦੇ ਵੀ ਪੂਰਾ ਨਾ ਹੋਣ ਵਾਲਾ ਘਾਟਾ ਪਿਆ ਹੈ । ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਬਤੌਰ ਵਜ਼ੀਰ ਬਣ ਕੇ ਇਲਾਕੇ ਦੇ ਲੋਕਾਂ ਦੀ ਅਜਾਇਬ ਸਿੰਘ ਮੁਖਮੈਲਪੁਰ ਵੱਲੋਂ ਸੇਵਾ ਕਰਨ ਵਿੱਚ ਅਹਿਮ ਯੋਗਦਾਨ ਅਦਾ ਕੀਤਾ । ਉਹਨਾਂ ਦੱਸਿਆ ਕਿ ਅਜਾਇਬ ਸਿੰਘ ਮੁਖਮੈਲਪੁਰ ਆਪਣੇ ਮਿਲਣਸਾਰ ਸੁਭਾਅ ਕਾਰਨ ਹਮੇਸ਼ਾ ਲੋਕਾਂ ਦੇ ਦਿਲਾਂ ਵਿੱਚ ਰਾਜ ਕਰਦੇ ਰਹਿਣਗੇ ।

Scroll to Top