Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Tuesday, 10 Nov 2026 | 2:24 pm

+91 90915 01313 , +91 90916 01313

punjabbanni@gmail.com
punjabbani@yahoo.com

ਉਰਦੂ ਭਾਸ਼ਾ ਦੀ ਸਿਖਲਾਈ ਲਈ 20 ਜਨਵਰੀ ਤੱਕ ਲਿਆ ਜਾ ਸਕਦੇ ਦਾਖਲਾ : ਜ਼ਿਲ੍ਹਾ ਭਾਸ਼ਾ ਅਫ਼ਸਰ

ਉਰਦੂ ਭਾਸ਼ਾ ਦੀ ਸਿਖਲਾਈ ਲਈ 20 ਜਨਵਰੀ ਤੱਕ ਲਿਆ ਜਾ ਸਕਦੇ ਦਾਖਲਾ : ਜ਼ਿਲ੍ਹਾ ਭਾਸ਼ਾ ਅਫ਼ਸਰ

ਉਰਦੂ ਭਾਸ਼ਾ ਦੀ ਸਿਖਲਾਈ ਲਈ 20 ਜਨਵਰੀ ਤੱਕ ਲਿਆ ਜਾ ਸਕਦੇ ਦਾਖਲਾ : ਜ਼ਿਲ੍ਹਾ ਭਾਸ਼ਾ ਅਫ਼ਸਰ
ਉਰਦੂ ਆਮੋਜ਼ ਦੀ ਸਿਖਲਾਈ ਦਾ ਛੇ ਮਹੀਨੇ ਦਾ ਹੋਵੇਗਾ ਕੋਰਸ
ਪਟਿਆਲਾ, 10 ਜਨਵਰੀ : ਜ਼ਿਲ੍ਹਾ ਭਾਸ਼ਾ ਅਫ਼ਸਰ ਮਨਜਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਸ਼ਾ ਵਿਭਾਗ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਜ਼ਿਲ੍ਹਾ ਭਾਸ਼ਾ ਦਫ਼ਤਰ, ਪਟਿਆਲਾ ਵਿਖੇ ਜਨਵਰੀ 2025 ਤੋਂ ‘ਉਰਦੂ ਆਮੋਜ਼’ ਸਿਖਲਾਈ ਦੀਆਂ ਜਮਾਤਾਂ ਵਿੱਚ ਦਾਖ਼ਲਾ ਲੈਣ ਦੀ ਆਖ਼ਰੀ ਮਿਤੀ 10.01.2015 ਤੋਂ ਵਧਾ ਕੇ 20.01.2025 ਕੀਤੀ ਜਾਂਦੀ ਹੈ । ਇਹ ਸਿਖਲਾਈ ਜਨਵਰੀ ਮਹੀਨੇ (2025) ਤੋਂ ਸ਼ੁਰੂ ਹੋ ਕੇ ਜੂਨ (2025) ਮਹੀਨੇ ਤੱਕ ਚੱਲੇਗੀ । ਇਸ ਸਿਖਲਾਈ ਦੀ ਮਿਆਦ ਛੇ ਮਹੀਨੇ ਦੀ ਹੈ । ਇਸ ਸਿਖਲਾਈ ਦੀ ਸਮੁੱਚੀ ਇੱਕ ਵਾਰ ਦੀ ਫੀਸ 500 ਰੁਪਏ ਹੈ । ਇਸ ਜਮਾਤ ਦਾ ਸਮਾਂ ਸ਼ਾਮ 5.00 ਵਜੇ ਤੋਂ ਲੈ ਕੇ 6.00 ਵਜੇ ਤੱਕ ਦਾ ਹੈ, ਇਸ ਲਈ ਉਰਦੂ ਸਿੱਖਣ ਦੇ ਚਾਹਵਾਨ ਵਿਅਕਤੀ ਮਿਤੀ 20.01.2025 ਤੱਕ ਦਫ਼ਤਰ, ਜ਼ਿਲ੍ਹਾ ਭਾਸ਼ਾ ਅਫ਼ਸਰ (ਭਾਸ਼ਾ ਭਵਨ), ਸ਼ੇਰਾਂ ਵਾਲਾ ਗੇਟ, ਪਟਿਆਲਾ ਵਿਖੇ ਆਪਣਾ ਫਾਰਮ (ਸਮੇਤ ਇਕ ਪਾਸਪੋਰਟ ਸਾਈਜ਼ ਫੋਟੋ, ਆਧਾਰ ਕਾਰਡ ਅਤੇ ਵਿਦਿਅਕ ਯੋਗਤਾ ਦੇ ਸਰਕਟੀਫਿਕੇਟ ਦੀ ਫੋਟੋ ਕਾਪੀ) ਭਰ ਕੇ ਦਾਖਲਾ ਲੈ ਸਕਦੇ ਹਨ । ਉਰਦੂ ਆਮੋਜ਼ ਦੀ ਸਿਖਲਾਈ ਸਬੰਧੀ ਕਿਸੇ ਕਿਸਮ ਦੀ ਜਾਣਕਾਰੀ ਲਈ ਦਫ਼ਤਰ ਦੀ ਈਮੇਲ dlo.patiala1@gmail.com ਰਾਹੀਂ ਸੰਪਰਕ ਕੀਤਾ ਜਾ ਸਕਦਾ ਹੈ ।

Scroll to Top