Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Monday, 09 Nov 2026 | 3:36 pm

+91 90915 01313 , +91 90916 01313

punjabbanni@gmail.com
punjabbani@yahoo.com

ਬੋਲੈਰੋ ਪਿਕਅੱਪ ਦੇ ਕੈਂਟਰ ਨਾਲ ਟਕਰਾਉਣ ਦੇ ਚਲਦਿਆਂ ਵਾਪਰੇ ਸੜਕੀ ਹਾਦਸਾ ਵਿਚ 10 ਦੀ ਮੌਤ 5 ਗੰਭੀਰ ਜ਼ਖਮੀ

ਬੋਲੈਰੋ ਪਿਕਅੱਪ ਦੇ ਕੈਂਟਰ ਨਾਲ ਟਕਰਾਉਣ ਦੇ ਚਲਦਿਆਂ ਵਾਪਰੇ ਸੜਕੀ ਹਾਦਸਾ ਵਿਚ 10 ਦੀ ਮੌਤ 5 ਗੰਭੀਰ ਜ਼ਖਮੀ

ਬੋਲੈਰੋ ਪਿਕਅੱਪ ਦੇ ਕੈਂਟਰ ਨਾਲ ਟਕਰਾਉਣ ਦੇ ਚਲਦਿਆਂ ਵਾਪਰੇ ਸੜਕੀ ਹਾਦਸਾ ਵਿਚ 10 ਦੀ ਮੌਤ 5 ਗੰਭੀਰ ਜ਼ਖਮੀ
ਫਿਰੋਜ਼ਪੁਰ : ਪੰਜਾਬ ਦੇ ਜਿਲਾ ਫਿਰੋਜ਼ਪੁਰ ਵਿੱਚ ਬੋਲੈਰੋ ਪਿਕਅੱਪ ਦੇ ਕੈਂਟਰ ਨਾਲ ਟਕਰਾ ਜਾਣ ਦੇ ਚਲਦਿਆਂ ਵਾਪਰੇ ਸੜਕੀ ਹਾਦਸੇ ਵਿਚ 10 ਜਣਿਆਂ ਦੀ ਮੌਤ ਹੋ ਗਈ ਹੈ ਜਦੋ਼ ਕਿ 5 ਜਣੇ ਗੰਭੀਰ ਫੱਟੜ ਹੋ ਗਏ ਹਨ । ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਹਾਦਸਾ ਅੱਜ ਸਵੇਰੇ ਫਿ਼ਰੋਜ਼ਪੁਰ ਦੇ ਪਿੰਡ ਮੋਹਨ ਕੇ ਉਤਾੜ ਨੇੜੇ ਵਾਪਰਿਆ । ਘਟਨਾ ਵੇਲੇ ਪਿਕਅਪ ਵਿੱਚ 15 ਤੋਂ ਵੱਧ ਲੋਕ ਸਵਾਰ ਸਨ, ਜਿਨ੍ਹਾਂ ਨੂੰ ਰਾਹਗੀਰਾਂ ਅਤੇ ਐਂਬੂਲੈਂਸ ਦੀ ਮਦਦ ਨਾਲ ਤੁਰੰਤ ਹਸਪਤਾਲ ਪਹੁੰਚਾਇਆ ਗਿਆ । ਦੱਸਣਯੋਗ ਹੈ ਕਿ ਸੜਕੀ ਹਾਦਸੇ ਦੇ ਜ਼ਖ਼ਮੀ ਨੂੰ ਹਸਪਤਾਲ ਪਹੁੰਚਾਉਣ ਵਿਚ ਜਿ਼ਲ੍ਹਾ ਪ੍ਰਸ਼ਾਸਨ ਵੱਲੋਂ ਪੰਜ ਐਂਬੂਲੈਂਸਾਂ ਤੁਰੰਤ ਭੇਜੀਆਂ ਗਈਆਂ ਸਨ ਅਤੇ ਜ਼ਖਮੀਆਂ ਨੂੰ ਫਰੀਦਕੋਟ ਤੇ ਜਲਾਲਾਬਾਦ ਦੇ ਹਸਪਤਾਲਾਂ ਦਾਖਲ ਕਰਵਾਇਆ ਗਿਆ ਹੈ । ਜਾਣਕਾਰੀ ਮੁਤਾਬਕ ਡਿਪਟੀ ਕਮਿਸ਼ਨਰ ਦੇ ਆਦੇਸ਼ਾਂ ‘ਤੇ ਤਹਿਸੀਲਦਾਰ ਗੁਰੂਹਰਸਹਾਏ ਹਾਦਸਾਗ੍ਰਸਤ ਲੋਕਾਂ ਦੀ ਸੰਭਾਲ ਲਈ ਮੌਕੇ ‘ਤੇ ਹਾਜ਼ਰ ਹਨ ।

Scroll to Top