ਅਮਰੀਕੀ ਇਮੀਗ੍ਰੇਸ਼ਨ ਕਾਨੂੰਨਾਂ ਦੇ ਚਲਦਿਆਂ 205 ਗ਼ੈਰ ਕਾਨੂਨੀ ਭਾਰਤੀ ਪ੍ਰਵਾਸੀ ਹੋਏ ਡਿਪੋਰਟ
ਨਵੀਂ ਦਿੱਲੀ : ਅਮਰੀਕਾ ਵਲੋਂ ਆਪਣੇ ਸਰਹੱਦੀ ਤੇ ਇਮੀਗ੍ਰੇਸ਼ਨ ਕਾਨੂੰਨਾਂ ਨੂੰ ਜੋਰਦਾਰ ਤੇ ਸਖਤੀ ਨਾਲ ਲਾਗੂ ਕਰਨ ਦੇ ਚਲਦਿਆਂ ਅਮਰੀਕੀ ਦੂਤਾਵਾਸ ਦੇ ਬੁਲਾਰੇ ਨੇ ਦੱਸਿਆ ਕਿ ਅਮਰੀਕਾ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਹਟਾ ਰਿਹਾ ਹੈ, ਜਿਸਦੇ ਚਲਦਿਆਂ ਉਸ ਵਲੋਂ 205 ਗੈਰ ਕਾਨੂੰਨੀ ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਵੀ ਕੀਤਾ ਗਿਆ ਹੈ ।