Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Monday, 09 Nov 2026 | 11:47 am

+91 90915 01313 , +91 90916 01313

punjabbanni@gmail.com
punjabbani@yahoo.com

ਕੇਜਰੀਵਾਲ, ਮਨੀਸ਼ ਸਿਸੋਦੀਆ ਹਾਰੇ, ਮਨਜਿੰਦਰ ਸਿੰਘ ਸਿਰਸਾ ਜਿੱਤੇ, ਆਤਿਸ਼ੀ ਵੀ ਜਿੱਤੀ

ਕੇਜਰੀਵਾਲ, ਮਨੀਸ਼ ਸਿਸੋਦੀਆ ਹਾਰੇ, ਮਨਜਿੰਦਰ ਸਿੰਘ ਸਿਰਸਾ ਜਿੱਤੇ, ਆਤਿਸ਼ੀ ਵੀ ਜਿੱਤੀ

ਕੇਜਰੀਵਾਲ, ਮਨੀਸ਼ ਸਿਸੋਦੀਆ ਹਾਰੇ, ਮਨਜਿੰਦਰ ਸਿੰਘ ਸਿਰਸਾ ਜਿੱਤੇ, ਆਤਿਸ਼ੀ ਵੀ ਜਿੱਤੀ
ਨਵੀਂ ਦਿੱਲੀ : ਭਾਜਪਾ ਦੇ ਕੌਮੀ ਸਕੱਤਰ ਮਨਜਿੰਦਰ ਸਿੰਘ ਸਿਰਸਾ ਰਾਜੌਰੀ ਗਾਰਡਨ ਹਲਕੇ ਤੋਂ ਚੋਣ ਜਿੱਤ ਗਏ ਹਨ । ਉਹਨਾਂ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਏ ਧੰਨਵਤੀ ਚੰਦੇਲਾ ਨੂੰ 18190 ਵੋਟਾਂ ਨਾਲ ਹਰਾਇਆ । ਇਸ ਦੌਰਾਨ ਨਵੀਂ ਦਿੱਲੀ ਸੀਟ ਤੋਂ ਆਪ ਮੁਖੀ ਅਰਵਿੰਦ ਕੇਜਰੀਵਾਲ ਹਾਰ ਗਏ ਹਨ। ਭਾਜਪਾ ਦੇ ਪਰਵੇਸ਼ ਵਰਮਾ ਨੇ ਕੇਜਰੀਵਾਲ ਨੂੰ ਹਰਾਇਆ । ਇਸੇ ਤਰ੍ਹਾਂ ਦਿੱਤੀ ਦੀ ਮੁੱਖ ਮੰਤਰੀ ਆਤਿਸ਼ੀ ਵੀ ਜਿੱਤ ਗਏ ਹਨ । ਆਪ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਡਿਪਟੀ ਸੀ. ਐਮ. ਮਨੀਸ਼ ਸਿਸੋਦੀਆ ਜੰਗਪੁਰਾ ਸੀਟ ’ਤੇ ਭਾਜਪਾ ਉਮੀਦਵਾਰ ਤਰਵਿੰਦਰ ਮਰਵਾਹ ਤੋਂ ਹਾਰ ਗਏ ਹਨ ।

Scroll to Top