Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Sunday, 08 Nov 2026 | 8:16 pm

+91 90915 01313 , +91 90916 01313

punjabbanni@gmail.com
punjabbani@yahoo.com

ਫ਼ਰੀਦਕੋਟ `ਚ ਸਵਾਰੀਆਂ ਨਾਲ ਭਰੀ ਬੱਸ ਨਾਲੇ `ਚ ਡਿੱਗਣ ਦੇ ਚਲਦਿਆਂ ਹੋਈ ਪੰਜ ਲੋਕਾਂ ਦੀ ਮੌਤ

ਫ਼ਰੀਦਕੋਟ `ਚ ਸਵਾਰੀਆਂ ਨਾਲ ਭਰੀ ਬੱਸ ਨਾਲੇ `ਚ ਡਿੱਗਣ ਦੇ ਚਲਦਿਆਂ ਹੋਈ ਪੰਜ ਲੋਕਾਂ ਦੀ ਮੌਤ

ਫ਼ਰੀਦਕੋਟ `ਚ ਸਵਾਰੀਆਂ ਨਾਲ ਭਰੀ ਬੱਸ ਨਾਲੇ `ਚ ਡਿੱਗਣ ਦੇ ਚਲਦਿਆਂ ਹੋਈ ਪੰਜ ਲੋਕਾਂ ਦੀ ਮੌਤ
ਫਰੀਦਕੋਟ : ਪੰਜਾਬ ਦੇ ਸ਼ਹਿਰ ਫਰੀਦਕੋਟ ਦੇ ਕੋਟਕਪੁਰਾ ਪਿੰਡ ਵਿਖੇ ਸਵਾਰੀਆਂ ਨਾਲ ਭਰੀ ਬਸ ਦੀ ਟਰੱਕ ਨਾਲ ਟੱਕਰ ਹੋਣ ਦੇ ਚਲਦਿਆਂ ਪਲਟਣ ਨਾਲ ਪੰਜ ਜਣਿਆਂ ਦੀ ਮੌਤ ਹੋ ਗਈ । ਪ੍ਰਾਪਤ ਜਾਣਕਾਰੀ ਅਨੁਸਾਰ ਟੱਕਰ ਇੰਨੀ ਜ਼ਬਰਦਸਤ ਸੀ ਕਿ ਇਸ ਨਾਲ ਟਰੱਕ ਇਕ ਪਾਸੇ ਨੂੰ ਪਲਟ ਗਿਆ ਤੇ ਬੱਸ ਸਿੱਧਾ ਨਾਲੇ ਵਿਚ ਜਾ ਡਿੱਗ ਗਈ ਜਦੋਂ ਕਿ ਇਸ ਮਗਰੋਂ ਟਰੱਕ ਇਕ ਪਾਸੇ ਨੂੰ ਪਲਟ ਗਿਆ । ਘਟਨਾ ਵਾਲੀ ਥਾਂ ਤੇ ਰਾਹਤ ਕਾਰਜ ਜਾਰੀ ਹਨ ਤੇ ਲੋਕਾਂ ਨੂੰ ਬੱਸ ਵਿਚੋਂ ਕੱਢਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਜ਼ਖ਼ਮੀਆਂ ਨੂੰ ਐਂਬੂਲੈਂਸ ਰਾਹੀਂ ਹਸਪਤਾਲ ਪਹੁੰਚਾਇਆ ਜਾ ਰਿਹਾ ਹੈ। ਇਸ ਹਾਦਸੇ ਵਿਚ 5 ਲੋਕਾਂ ਦੀ ਮੌਤ ਹੋਣ ਦੀ ਸੂਚਨਾ ਹੈ ।

Scroll to Top