Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Sunday, 08 Nov 2026 | 5:12 pm

+91 90915 01313 , +91 90916 01313

punjabbanni@gmail.com
punjabbani@yahoo.com

ਫਰਹਾ ਖਾਨ ਤੇ ਹੋਲੀ ਨੂੰ ‘ਗਵਾਰਾਂ’ ਦਾ ਤਿਉਹਾਰ ਦੱਸਣ ’ਤੇ ਸ਼ਿਕਾਇਤ ਦਰਜ

ਫਰਹਾ ਖਾਨ ਤੇ ਹੋਲੀ ਨੂੰ ‘ਗਵਾਰਾਂ’ ਦਾ ਤਿਉਹਾਰ ਦੱਸਣ ’ਤੇ ਸ਼ਿਕਾਇਤ ਦਰਜ

ਫਰਹਾ ਖਾਨ ਤੇ ਹੋਲੀ ਨੂੰ ‘ਗਵਾਰਾਂ’ ਦਾ ਤਿਉਹਾਰ ਦੱਸਣ ’ਤੇ ਸ਼ਿਕਾਇਤ ਦਰਜ
ਮੁੰਬਈ : ਭਾਰਤ ਦੇਸ਼ ਦੇ ਮਹਾਨਗਰ ਮੁੰਬਈ ਵਿਖੇ ਫਿ਼ਲਮ ਨਿਰਮਾਤਾ ਫਰਾਹ ਖਾਨ ਖਿਲਾਫ਼ ਹੋੋਲੀ ਦੇ ਤਿਓਹਾਰ ਨੰੁ ਗਵਾਰਾਂ ਦਾ ਤਿਓਹਾਰ ਆਖਣ ਤੇ ਅਪਰਾਧਿਕ ਼ਿਸਕਇਤ ਦਰਜ ਕੀਤੀ ਗਈ ਹੈ। ਮੁੰਬਈ ਪੁਲਸ ਦੇ ਅਧਿਕਾਰੀ ਨੇ ਜਾਣਕਾਰ ਦਿੰਦਿਆਂ ਦੱਸਿਆ ਕਿ ਪੁਲਸ ਨੇ ਸੋਸ਼ਲ ਮੀਡੀਆ ਇਨਫਲਿਊਐਨਸਰ ਵਿਕਾਸ ਜੈਰਾਮ ਪਾਠਕ (45) ਉਰਫ਼ ਹਿੰਦੁਸਤਾਨੀ ਭਾਊ ਵੱਲੋਂ ਸ਼ੁੱਕਰਵਾਰ ਨੂੰ ਦਿੱਤੀ ਗਈ ਸ਼ਿਕਾਇਤ ’ਤੇ ਕੇਸ ਦਰਜ ਨਹੀਂ ਕੀਤਾ ਹੈ । ਸ਼ਿਕਾਇਤਕਰਤਾ ਨੇ ਫਰਾਹ ਖ਼ਾਨ ਖਿ਼ਲਾਫ਼ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ। ਉਸ ਨੇ ਦੋਸ਼ ਲਾਇਆ ਕਿ ਵੀਰਵਾਰ ਨੂੰ ਇੱਕ ਟੀ. ਵੀ. ਸ਼ੋਅ ਦੌਰਾਨ ਫਰਾਹ ਖ਼ਾਨ ਵੱਲੋਂ ਕੀਤੀ ਗਈ ‘ਛਪਰੀ’ ਟਿੱਪਣੀ ਨੇ ਹਿੰਦੂਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਖਾਰ ਪੁਲਸ ਥਾਣੇ ਇੱਕ ਅਧਿਕਾਰੀ ਨੇ ਜਾਣਕਾਰੀ ਦੇਣ ਤੋਂ ਟਾਲਾ ਵੱਟਦਿਆਂ ਕਿਹਾ ਕਿ ਅਜੇ ਤੱਕ ਕੋਈ ਐੱਫ. ਆਈ. ਆਰ. ਦਰਜ ਨਹੀਂ ਕੀਤੀ ਗਈ ਹੈ ਤੇ ਜਾਂਚ ਜਾਰੀ ਹੈ।

Scroll to Top