Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Sunday, 08 Nov 2026 | 3:56 pm

+91 90915 01313 , +91 90916 01313

punjabbanni@gmail.com
punjabbani@yahoo.com

ਅੱਗ ਲੱਗਣ ਕਾਰਨ ਕਰਿਆਨੇ ਦੀ ਦੁਕਾਨ ਸਮੇਤ ਦੋ ਵਾਹਨ ਸੜੇ

ਅੱਗ ਲੱਗਣ ਕਾਰਨ ਕਰਿਆਨੇ ਦੀ ਦੁਕਾਨ ਸਮੇਤ ਦੋ ਵਾਹਨ ਸੜੇ

ਅੱਗ ਲੱਗਣ ਕਾਰਨ ਕਰਿਆਨੇ ਦੀ ਦੁਕਾਨ ਸਮੇਤ ਦੋ ਵਾਹਨ ਸੜੇ
ਨਵੀਂ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਦੇ ਦਵਾਰਕਾ ਦੇ ਸੈਕਟਰ 16 ਖੇਤਰ ਵਿੱਚ ਮੰਗਲਵਾਰ ਤੜਕੇ ਇੱਕ ਘਰ ਵਿਚ ਲੱਗੀ ਅੱਗ ਕਾਰਨ ਦੋ ਵਾਹਨ, ਇੱਕ ਕਰਿਆਨੇ ਦੀ ਦੁਕਾਨ ਅਤੇ ਘਰੇਲੂ ਸਮਾਨ ਬੁਰੀ ਤਰ੍ਹਾਂ ਨੁਕਸਾਨਿਆ ਗਿਆ । ਉਕਤ ਅੱਗ ਲੱਗਣ ਦੀ ਘਟਨਾ ਸਬੰਧੀ ਦਿੱਲੀ ਫਾਇਰ ਸਰਵਿਸਿਜ਼ ਦੇ ਇੱਕ ਅਧਿਕਾਰੀ ਨੇ ਦੱਸਿਆ ਕਿਸੇ ਦੇ ਜ਼ਖਮੀ ਹੋਣ ਦੀ ਤੁਰੰਤ ਕੋਈ ਰਿਪੋਰਟ ਨਹੀਂ ਸੀ । ਅਧਿਕਾਰੀ ਨੇ ਦੱਸਿਆ ਕਿ ਸਵੇਰੇ 3:21 ’ਤੇ ਅੱਗ ਲੱਗਣ ਦੀ ਸੂਚਨਾ ਮਿਲੀ ਅਤੇ ਆਜ਼ਾਦ ਨਗਰ ਇਲਾਕੇ ’ਚ ਅੱਠ ਅੱਗ ਬੁਝਾਊ ਗੱਡੀਆਂ ਮੌਕੇ ’ਤੇ ਭੇਜੀਆਂ ਗਈਆਂ ਹਨ । ਉਨ੍ਹਾਂ ਕਿਹਾ ਕਿ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ ਅਤੇ ਜਾਂਚ ਚੱਲ ਕੀਤੀ ਜਾ ਰਹੀ ਹੈ । ਦੱਸਣਯੋਗ ਹੈ ਕਿ ਦਿੱਲੀ ਦੇ ਭੀੜ ਭੜੱਕੇ ਵਾਲੇ ਖੇਤਰਾਂ ਵਿਚ ਜਿਥੇ ਆਉਣਾ ਜਾਣਾ ਉਹ ਵੀ ਵਾਹਨ ਸਣੇ ਕਾਫੀ ਮੁਸ਼ਕਲ ਰਹਿੰਦਾ ਹੈ ਵਿਖੇ ਅੱਗ ਲੱਗਣ ਵਰਗੀਆਂ ਘਟਨਾਵਾਂ ਤੇ ਕਾਬੂ ਪਾਉਣ ਲਈ ਫਾਇਰ ਵਿਭਾਗ ਵਲੋਂ ਅਕਸਰ ਹੀ ਆਪਣੀਆਂ ਸੇਵਾਵਾਂ ਦੇ ਕੇ ਜਾਂਬਾਂਜੀ ਦਿਖਾਉ਼ਂਦਿਆਂ ਕਾਰਵਾਈ ਨੂੰ ਅੰਜਾਮ ਦਿੱਤਾ ਜਾਂਦਾ ਹੈ ਤੇ ਜਾਨੀ ਤੇ ਨਾਲ ਨਾਲ ਮਾਲੀ ਨੁਕਸਾਨ ਹੋਣ ਤੋਂ ਵੀ ਬਚਾਅ ਕੀਤਾ ਜਾਂਦਾ ਹੈ ।

Scroll to Top