ਪੀ. ਪੀ. ਐਸ. ਸੀ. ਮੈਂਬਰ ਹਰਮੋਹਨ ਕੌਰ ਸੰਧੂ ਨੂੰ ਮਿਲਿਆ ਪੀ. ਪੀ. ਐਸ. ਸੀ. ਚੇਅਰਮੈਨ ਦਾ ਐਡੀਸ਼ਨਲ ਚਾਰਜ

ਪੀ. ਪੀ. ਐਸ. ਸੀ. ਮੈਂਬਰ ਹਰਮੋਹਨ ਕੌਰ ਸੰਧੂ ਨੂੰ ਮਿਲਿਆ ਪੀ. ਪੀ. ਐਸ. ਸੀ. ਚੇਅਰਮੈਨ ਦਾ ਐਡੀਸ਼ਨਲ ਚਾਰਜ
ਪਟਿਆਲਾ : ਸ਼ਾਹੀ ਸ਼ਹਿਰ ਪਟਿਆਲਾ ਵਿਖੇ ਬਣੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੀ ਨਵੀਂ ਚੇਅਰਪਰਸਨ ਹਰਮੋਹਨ ਕੌਰ ਸੰਧੂ ਨੂੰ ਨਿਯੁਕਤ ਕੀਤਾ ਗਿਆ ਹੈ । ਦੱਸਣਯੋਗ ਹੈ ਕਿ ਹਰਮੋਹਨ ਕੌਰ ਸੰਧੂ ਪੀ. ਪੀ. ਐਸ. ਸੀ. ਦੇ ਮੌਜੂਦਾ ਮੈਂਬਰ ਹਨ ਅਤੇ ਉਨ੍ਹਾਂ ਨੂੰ ਹੁਣ ਚੇਅਰਮੈਨ ਅਹੁਦੇ ਦਾ ਐਡਿਸ਼ਨਲ ਚਾਰਜ ਦਿੱਤਾ ਗਿਆ ਹੈ ।

Leave a Comment

Your email address will not be published. Required fields are marked *

Scroll to Top