Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Sunday, 08 Nov 2026 | 1:23 pm

+91 90915 01313 , +91 90916 01313

punjabbanni@gmail.com
punjabbani@yahoo.com

ਸੀ-ਪਾਈਟ ’ਚ ਫ਼ੌਜ ਅਤੇ ਪੁਲਿਸ ਦੀ ਭਰਤੀ ਲਈ ਤਿਆਰੀ ਕੈਂਪ ਸ਼ੁਰੂ

ਸੀ-ਪਾਈਟ ’ਚ ਫ਼ੌਜ ਅਤੇ ਪੁਲਿਸ ਦੀ ਭਰਤੀ ਲਈ ਤਿਆਰੀ ਕੈਂਪ ਸ਼ੁਰੂ

ਸੀ-ਪਾਈਟ ’ਚ ਫ਼ੌਜ ਅਤੇ ਪੁਲਿਸ ਦੀ ਭਰਤੀ ਲਈ ਤਿਆਰੀ ਕੈਂਪ ਸ਼ੁਰੂ
ਪਟਿਆਲਾ, 3 ਮਾਰਚ : ਸੀ-ਪਾਈਟ ਨਾਭਾ ਟ੍ਰੇਨਿੰਗ ਅਫ਼ਸਰ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਸੀ-ਪਾਈਟ ਕੈਂਪ ਵੱਲੋਂ ਅਗਨੀਵੀਰ ਫ਼ੌਜ, ਪੰਜਾਬ ਪੁਲਿਸ ਵਿੱਚ ਭਰਤੀ ਹੋਣ ਦੇ ਚਾਹਵਾਨ ਬੇਰੁਜ਼ਗਾਰ ਨੌਜਵਾਨਾਂ ਲਈ ਕੈਂਪ ਵਿੱਚ ਲਿਖਤੀ ਪ੍ਰੀਖਿਆ ਦੀ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ । ਆਨ ਲਾਇਨ, ਕੰਪਿਊਟਰ ਬੇਸਡ ਪੇਪਰ ਦੀ ਤਿਆਰੀ ਤਜਰਬੇਕਾਰ ਮਾਸਟਰਾਂ ਦੁਆਰਾ ਕਰਵਾਈ ਜਾ ਰਹੀ ਹੈ । ਟ੍ਰੇਨਿੰਗ ਅਫ਼ਸਰ ਨੇ ਦੱਸਿਆ ਕਿ ਸੀ-ਪਾਈਟ ਵਿਖੇ ਪੇਪਰ ਦੀ ਤਿਆਰੀ, ਰਹਿਣਾ-ਖਾਣਾ ਸਭ ਪੰਜਾਬ ਸਰਕਾਰ ਵੱਲੋਂ ਮੁਫ਼ਤ ਹੈ। ਸੰਗਰੂਰ, ਬਰਨਾਲਾ, ਪਟਿਆਲਾ ਅਤੇ ਮਲੇਰਕੋਟਲਾ ਜ਼ਿਲਿਆਂ ਦੇ ਯੋਗ ਉਮੀਦਵਾਰ ਜਲਦੀ ਤੋਂ ਜਲਦੀ ਕੈਂਪ ਵਿੱਚ ਦਾਖਲਾ ਲੈਣ, ਕਿਉਂਕਿ ਸੀਟਾਂ ਸੀਮਤ ਹਨ । ਜ਼ਿਆਦਾ ਜਾਣਕਾਰੀ ਲਈ ਕੈਂਪ ਵਿੱਚ ਆ ਕੇ ਜਾਂ ਮੋਬਾਈਲ ਫ਼ੋਨ ਨੰਬਰ 9478205428 ਉਪਰ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਕੇਂਦਰ ਵਿਖੇ ਜੇ. ਸੀ. ਬੀ. ਅਪਰੇਟਰ ਕੋਰਸ ਅਤੇ ਸਕਿਉਰਿਟੀ ਗਾਰਡ ਟ੍ਰੇਨਿੰਗ ਵੀ ਸਮੇਂ ਸਮੇਂ ਤੇ ਚਲਾਈ ਜਾਂਦੀ ਹੈ । ਕੈਂਪ ਦੀਆਂ ਸੋਸ਼ਲ ਮੀਡੀਆ ਸਾਈਟਾਂ ਤੇ ਜਾ ਕੇ ਵੀ ਵਧੇਰੇ ਜਾਣਕਾਰੀ ਹਾਸਲ ਕੀਤੀ ਜਾ ਸਕਦਾ ਹੈ ।

Scroll to Top