Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Sunday, 08 Nov 2026 | 11:42 am

+91 90915 01313 , +91 90916 01313

punjabbanni@gmail.com
punjabbani@yahoo.com

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਤੇ ਆਪ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਰਹੇਗੀ ਜਾਰੀ

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਤੇ ਆਪ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਰਹੇਗੀ ਜਾਰੀ

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਤੇ ਆਪ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਰਹੇਗੀ ਜਾਰੀ
ਨਵੀਂ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲੀ ਜੈਡ ਸ਼ੇ੍ਰਣੀ ਸੁਰੱਖਿਆ ਪਹਿਲਾਂ ਵਾਂਗ ਹੀ ਜਾਰੀ ਰਹੇਗੀ ।ਦੱਸਣਯੋਗ ਹੈ ਕਿ ਉਕਤ ਸਬੰਧੀ ਅੱਗੇ ਦਾ ਫ਼ੈਸਲਾ ਆਈ. ਬੀ. ਅਤੇ ਦਿੱਲੀ ਪੁਲਸ ਦੁਆਰਾ ਖ਼ਤਰੇ ਦੇ ਮੁਲਾਂਕਣ ਤੋਂ ਬਾਅਦ ਲਿਆ ਜਾਵੇਗਾ । ਇਸ ਸਬੰਧੀ ਦਿੱਲੀ ਪੁਲਸ ਦਾ ਸੁਰੱਖਿਆ ਵਿੰਗ ਮੌਜੂਦਾ ਸੁਰੱਖਿਆ ਸਥਿਤੀ ਬਾਰੇ ਇਕ ਰਿਪੋਰਟ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਭੇਜ ਸਕਦਾ ਹੈ । ਕੇਜਰੀਵਾਲ ਦੀ ਸ਼੍ਰੇਣੀ ਦੀ ਸੁਰੱਖਿਆ ਫ਼ਿਲਹਾਲ ਬਰਕਰਾਰ ਰੱਖੀ ਗਈ ਹੈ । ਹਾਲਾਂਕਿ, ਇਸ ਬਾਰੇ ਅੱਗੇ ਦਾ ਫ਼ੈਸਲਾ ਆਈ. ਬੀ. ਅਤੇ ਦਿੱਲੀ ਪੁਲਿਸ ਦੁਆਰਾ ਖ਼ਤਰੇ ਦੇ ਮੁਲਾਂਕਣ ਤੋਂ ਬਾਅਦ ਲਿਆ ਜਾਵੇਗਾ । ਇਸ ਸਬੰਧ ਵਿਚ, ਦਿੱਲੀ ਪੁਲਿਸ ਦਾ ਸੁਰੱਖਿਆ ਵਿੰਗ ਮੌਜੂਦਾ ਸੁਰੱਖਿਆ ਸਥਿਤੀ ਬਾਰੇ ਇਕ ਰਿਪੋਰਟ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਭੇਜ ਸਕਦਾ ਹੈ । ਦਸਣਯੋਗ ਹੈ ਕਿ ਕੇਜਰੀਵਾਲ ਨੂੰ ਜ਼ੈੱਡ ਪਲੱਸ ਸੁਰੱਖਿਆ ਮਿਲੀ ਹੋਈ ਹੈ। ਉਹ ਕਿਸੇ ਹੋਰ ਰਾਜ ਦੀ ਸੁਰੱਖਿਆ ਪ੍ਰਾਪਤ ਨਹੀਂ ਕਰ ਸਕਦੇ ਅਤੇ ਨਾ ਹੀ ਕਿਸੇ ਹੋਰ ਰਾਜ ਤੋਂ ਸੁਰੱਖਿਆ ਪ੍ਰਾਪਤ ਕਰ ਸਕਦੇ ਹਨ। ਇਹ ਕਾਨੂੰਨੀ ਤੌਰ `ਤੇ ਗ਼ਲਤ ਹੈ । ਜੇ ਕਿਸੇ ਹੋਰ ਰਾਜ ਤੋਂ ਕੋਈ ਵੀਵੀਆਈਪੀ ਆਉਂਦਾ ਹੈ ਅਤੇ ਉਸ ਕੋਲ ਸੁਰੱਖਿਆ ਹੁੰਦੀ ਹੈ, ਤਾਂ ਉਸ ਨੂੰ ਵੀ ਸਿਰਫ਼ 72 ਘੰਟਿਆਂ ਲਈ ਸੁਰੱਖਿਆ ਮਿਲ ਸਕਦੀ ਹੈ, ਇਸ ਲਈ ਵੀ ਦਿੱਲੀ ਪੁਲਿਸ ਨੂੰ ਜਾਣਕਾਰੀ ਦੇਣੀ ਪਵੇਗੀ। ਜੇ ਤੁਸੀਂ ਜਾਣਕਾਰੀ ਨਹੀਂ ਦਿੰਦੇ, ਤਾਂ ਇਹ ਕਾਨੂੰਨੀ ਤੌਰ `ਤੇ ਗ਼ਲਤ ਹੈ ।

Scroll to Top